ਪੰਜਾਬ ਨੂੰ NGT ਨੇ ਠੋਕਿਆ 1026 ਕਰੋੜ ਦਾ ਜ਼ੁਰਮਾਨਾ!
ਨੈਸ਼ਨਲ ਗਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ (Punjab Government) ਨੂੰ 1026 ਕਰੋੜ ਰੁਪਏ ਦਾ ਜ਼ੁਰਮਾਨਾ ਕੀਤਾ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਰਹਿੰਦ ਖੂੰਹਦ ਦੇ ਸਹੀ ਪ੍ਰਬੰਧਨ ਲਈ ਢੁੱਕਵੇਂ ਕਦਮ ਨਾ ਚੁੱਕਣ ਕਾਰਨ ਅਤੇ ਅਣਟਰੀਟਿਡ ਸੀਵਰੇਜ ਦੇ ਨਿਕਾਸੀ ਲਈ ਇਹ ਜੁਰਮਾਨਾ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਕ ਮਹੀਨੇ ਵਿੱਚ ਸੀਪੀਸੀਬੀ ਕੋਲ ਵਾਤਾਵਰਨ