ਪੰਜਾਬ ‘ਚ ਬਦਲਿਆ ਮੌਸਮ, ਇਨ੍ਹਾਂ ਇਲਾਕਿਆਂ ‘ਚ ਪਿਆ ਮੀਂਹ
- by Manpreet Singh
- July 29, 2024
- 0 Comments
ਪੰਜਾਬ ਦੇ ਵਿੱਚ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਸੀ ਪਰ ਬੀਤੀ ਰਾਤ ਨੂੰ ਅਚਾਨਕ ਮੌਸਮ ਬਦਲਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲ ਗਈ ਹੈ।
ਸ਼ਰਾਬ ਨੀਤੀ ‘ਚ ਗ੍ਰਿਫਤਾਰ ਵਿਅਕਤੀ ਦੀ ਮੰਗੀ ਜਾ ਰਹੀ! ਅੰਮ੍ਰਿਤਪਾਲ ਵਿਰੁੱਧ ਕਿਉਂ ਵਧਾਇਆ NSA
- by Manpreet Singh
- July 29, 2024
- 0 Comments
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦੇ ਬਾਹਰ ਦਿੱਲੀ ਦੇ ਮੁੱਖ
ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
- by Gurpreet Singh
- July 29, 2024
- 0 Comments
ਗੁਰਦਾਸਪੁਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ
ਦੀਨਾਨਗਰ ਵਾਸੀਆਂ ਨੂੰ ਮੁੱਖ ਮੰਤਰੀ ਦੀ ਵੱਡੀ ਸੌਗਾਤ, ਇਕ ਘਰ ਦੀਆਂ 10-12 ਪੌੜੀਆਂ ਬਦਲ ਸਕਦੀਆਂ ਪਾਰਟੀ
- by Manpreet Singh
- July 29, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਦੀਨਾਨਗਰ (Dinanagar) ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਨਾਲ ਸਰਹੱਦੀ ਪਿੰਡਾ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ 51.74 ਕਰੋੜ ਦੀ ਲਾਗਤ ਨਾਲ ਇਸ ਨੂੰ ਤਿਆਰ ਜਾ ਰਿਹਾ ਹੈ। ਇਸ ਦੇ ਨਾਲ ਹੀ
ਨਿਸ਼ਾਨ ਸਾਹਿਬ ਦਾ ਰੰਗ ਬਦਲੇਗਾ! ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ‘ਤੇ SGPC ਵੱਲੋਂ ਆਦੇਸ਼!
- by Manpreet Singh
- July 29, 2024
- 0 Comments
ਬਿਉਰੋ ਰਿਪੋਰਟ – ਨਿਸ਼ਾਨ ਸਾਹਿਬ ਦੇ ਰੰਗ ਨੂੰ ਲੈਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡੇ ਆਦੇਸ਼ ਜਾਰੀ ਕੀਤੇ ਹਨ। 17 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਰੰਗ ਦੀ ਦੁਬਿਧਾ ਨੂੰ ਦੂਰ ਕਰਨ ਦੇ ਲਈ ਸਰਬ-ਸੰਮਤੀ ਨਾਲ ਫੈਸਲਾ ਹੋਇਆ ਸੀ ਕਿ SGPC ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੀ
“ਪੰਜਾਬ ਦੀਆਂ ਆਂਗਨਵਾੜੀਆਂ ’ਚ 300 ਕਰੋੜ ਦਾ ਘੁਟਾਲਾ!” “ਮਹਿਲਾਵਾਂ ਤੇ ਬੱਚਿਆਂ ਦੀ ਜਾਨ ਨੂੰ ਖ਼ਤਰਾ!” CBI ਜਾਂਚ ਦੀ ਮੰਗ
- by Preet Kaur
- July 29, 2024
- 0 Comments
ਬਿਉਰੋ ਰਿਪੋਰਟ – ਬਠਿੰਡਾ ਤੋਂ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਮਾਨ ਸਰਕਾਰ ’ਤੇ ਆਂਗਨਵਾੜੀ ਵਿੱਚ 300 ਕਰੋੜ ਦੇ ਘੁਟਾਲੇ ਦਾ ਇਲਜ਼ਾਮ ਲਗਾਉਂਦੇ ਹੋਏ CBI ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀਆਂ ਆਂਗਨਵਾੜੀਆਂ ਵਿੱਚ ਗਰਭਵਤੀ ਔਰਤਾਂ ਅਤੇ 0
ਆਸਟ੍ਰੇਲੀਆ ’ਚ ਸਿੱਖ ਵਿਦਿਆਰਥੀਆਂ ਨਾਲ ਵਿਤਕਰਾ! ਦਾੜ੍ਹੀ ਵਾਲੇ ਸਿੱਖ ਵਿਦਿਆਰਥੀਆਂ ਨੂੰ ਇਸ ਕੰਮ ਦੀ ਇਜਾਜ਼ਤ ਨਹੀਂ
- by Preet Kaur
- July 29, 2024
- 0 Comments
ਬਿਉਰੋ ਰਿਪੋਰਟ: ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੀਆਂ ਐਂਬੂਲੈਂਸਾਂ ਸੇਵਾਵਾਂ ਵਿੱਚ ਧਾਰਮਿਕ ਆਧਾਰ ’ਤੇ ਵਿਤਕਰਾ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਐਂਬੂਲੈਂਸਾਂ ਵਿੱਚ ਕੰਮ ਕਰਨ ਵਾਲੇ ਸਾਰੇ ਮਰਦਾਂ ਨੂੰ ਹੁਣ ਸ਼ੇਵ ਕਰ ਕੇ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇੱਥੋਂ ਤੱਕ ਕਿ ਪੈਰਾਮੈਡਿਕ ਸਟਾਫ਼ ਨੂੰ ਧਾਰਮਕ ਆਧਾਰ ’ਤੇ ਵੀ ਦਾੜ੍ਹੀ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ