Punjab

ਅੰਬੇਡਕਰ ਮੂਰਤੀ ਵਿਵਾਦ ‘ਤੇ ਵਿਰੋਧ ਪ੍ਰਦਰਸ਼ਨ, ਜਲੰਧਰ ਅੱਜ ਸ਼ਾਮ 5 ਵਜੇ ਤੱਕ ਰਹੇਗਾ ਬੰਦ

ਜਲੰਧਰ :  ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ, 25 ਮਾਰਚ ਨੂੰ ਜਲੰਧਰ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਕਾਰਨ, ਜਲੰਧਰ ਅੱਜ ਯਾਨੀ ਮੰਗਲਵਾਰ ਨੂੰ ਬੰਦ ਰਹੇਗਾ। ਵਾਲਮੀਕਿ ਅਤੇ ਰਵਿਦਾਸ ਭਾਈਚਾਰਿਆਂ ਸਮੇਤ ਹੋਰ ਸੰਗਠਨਾਂ ਨੇ ਇਸ ਬੰਦ

Read More
Khetibadi Punjab

ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਮਰਨ ਵਰਤ 64ਵੇਂ ਦਿਨ ‘ਚ ਦਾਖ਼ਲ

ਖਨੌਰੀ ਬਾਰਡਰ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 64ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਮੈਡੀਕਲ ਸਹੂਲਤ ਲੈਣ ਤੋਂ ਬਾਅਦ ਹਾਲਾਂਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਜ਼ਰੂਰ ਆਇਆ ਹੈ। ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦੇਣਗੇ। ਇਸ ਦੌਰਾਨ ਸ਼੍ਰੀ

Read More
Punjab

ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਉਮਰ ਕੈਦ, 4 ਸਾਲ ਪਹਿਲਾਂ ਹੋਇਆ ਸੀ ਕਤਲ

Vicky Middukhera Murder Case: ਮੋਹਾਲੀ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ਵਿੱਚ ਅਜੈ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ

Read More
Punjab

ਅੰਮ੍ਰਿਤਸਰ ਵਿੱਚ ਅੱਜ ਨਵਾਂ ਮੇਅਰ ਸੰਭਾਲੇਗਾ ਅਹੁਦਾ

ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ, ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ 2025 ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਅੱਜ ਭੰਡਾਰੀ ਪੁਲ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਦੀ ਸੂਬਾ

Read More
Punjab

ਸੰਘਣੀ ਧੁੰਦ ਤੇ ਕੋਹਰੇ ਨੇ ਠਾਰੇ ਲੋਕ, ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਮੁਹਾਲੀ  : ਅੱਜ ਸਵੇਰ ਤੜਕੇ ਤੋਂ ਹੀ ਸੰਘਣੀ ਧੁੰਦ ਅਤੇ ਕੋਹਰ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸਦਾ ਪ੍ਰਭਾਵ ਸਿਰਫ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। 29 ਜਨਵਰੀ ਤੋਂ ਸਵੇਰੇ ਠੰਢ ਤੋਂ ਰਾਹਤ

Read More
Punjab

ਪ੍ਰਧਾਨ ਮੰਤਰੀ ਤੇ ਟਰੰਪ ਦੀ ਹੋਈ ਗੱਲ

ਬਿਉਰੋ ਰਿਪੋਰਟ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਦੋਵਾਂ ਵਿਚਕਾਰ ਪਹਿਲੀ ਗੱਲਬਾਤ ਹੈ। ਇਸ ਦੌਰਾਨ ਭਾਰਤ-ਅਮਰੀਕਾ ਸਬੰਧਾਂ ਬਾਰੇ ਚਰਚਾ ਹੋਈ। ਇਸ ਤੋਂ ਬਾਅਦ ਮੋਦੀ ਨੇ ਆਪਣੇ ਐਕਸ ਅਕਾਉਂਟ ਤੇ ਲਿਖਿਆ ਕਿ ਆਪਣੇ ਪਿਆਰੇ ਦੋਸਤ ਰਾਸ਼ਟਰਪਤੀ

Read More
Punjab

ਆਨੰਦਪੁਰ ਸਾਹਿਬ ਰਾਹੀਂ ਜਾਣ ਵਾਲੇ ਲੋਕਾਂ ਦਾ ਸਫ਼ਰ ਹੋਵੇਗਾ ਆਸਾਨ

ਬਿਉਰੋ ਰਿਪੋਰਟ  -ਹੁਣ ਚੰਡੀਗੜ੍ਹ ਜਾਂ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਆਨੰਦਪੁਰ ਸਾਹਿਬ ਰਾਹੀਂ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ। ਕੇਂਦਰ ਸਰਕਾਰ ਨੇ ਕੀਰਤਪੁਰ ਸਾਹਿਬ ਤੋਂ ਮਹਿਤਪੁਰ ਤੱਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ‘ਤੇ ਕੰਮ ਅਗਲੇ ਤਿੰਨ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। ਇਹ ਦਾਅਵਾ ਪੰਜਾਬ

Read More
India Punjab

ਕਾਂਗਰਸ ਨੂੰ ਚੰਡੀਗੜ੍ਹ ‘ਚ ਲੱਗਾ ਵੱਡਾ ਝਟਕਾ

ਬਿਉਰੋ ਰਿਪੋਰਟ – ਚੰਡੀਗੜ ਮੇਅਰ ਚੋਣ ਤੋਂ ਪਹਿਲਾਂ ਦਲ ਬਦਲੀਆ ਦਾ ਦੌਰ ਜਾਰੀ ਹੈ ਤੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਕੌਂਸਲਰ ਗੁਰਬਖਸ਼ ਰਾਵਤ ਮੇਅਰ ਚੋਣਾਂ ਤੋਂ ਅਹਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਈ। ਗੁਰਬਖਸ ਰਾਵਤ ਵਾਰਡ ਨੰਬਰ 27 ਤੋਂ ਕਾਂਗਰਸੀ ਕੌਂਸਲਰ ਹੈ ਤੇ ਉਹ ਅੱਜ ਭਾਜਪਾ ਦਫ਼ਤਰ ਪਹੁੰਚੀ ਤੇ ਪਾਰਟੀ ‘ਚ ਸ਼ਾਮਲ

Read More