Punjab

ਪੰਜਾਬ ਕਾਂਗਰਸ ਦਾ ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ, ਕੇਂਦਰ ਸਰਕਾਰ ਖਿਲਾਫ ਹੋਵੇਗੀ ਸਾਰੀ ਲੀਡਰਸ਼ਿਪ ਇਕੱਠੀ

ਚੰਡੀਗੜ੍ਹ : ਚੰਡੀਗੜ੍ਹ ‘ਚ ਅੱਜ ਪੰਜਾਬ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਖਿਲਾਫ ਹੋਵੇਗਾ। ਇਸ ਦੌਰਾਨ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਦੇ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜੇਪੀਸੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਹ ਰੋਸ ਪ੍ਰਦਰਸ਼ਨ

Read More
India Punjab

ਸ਼ੰਭੂ ਬਾਰਡਰ ਖੋਲ੍ਹਣ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ: ਪੰਜਾਬ-ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਪੇਸ਼ ਕਰਨਗੀਆਂ

ਮੁਹਾਲੀ : ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ ਅਤੇ ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ

Read More
India Punjab

ਸਕੂਲ ਵਾਹਨ ਪਾਲਸੀ ਨੂੰ ਲੈ ਕੇ ਹਾਈਕੋਰਟ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਸਖਤ ਨਿਰਦੇਸ਼!

ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਚੰਡੀਗੜ੍ਹ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ 24 ਅਕਤੂਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਹਾਈ ਕੋਰਟ ਨੇ ਸਰਕਾਰਾਂ ਨੂੰ ਸੁਰੱਖਿਅਤ ਵਾਹਨ ਨੀਤੀ ਤਹਿਤ ਸਾਰੀਆਂ ਸਕੂਲੀ

Read More
Punjab

ਖੰਨਾ ਦੇ ਪਿੰਡ ਇਕੋਲਾਹੀ ‘ਚ ਔਰਤ ਨਾਲ ਵਾਪਰੀ ਵੱਡੀ ਘਟਨਾ! ਸਹੁਰੇ ਪਰਿਵਾਰ ਨੇ ਜਤਾਇਆ ਹੋਰ ਹੀ ਖਦਸਾ

ਖੰਨਾ (Khanna) ਦੇ ਪਿੰਡ ਇਕੋਲਾਹੀ ਦੇ ਵਿੱਚ ਇਕ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਔਰਤ ਮਨਜੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ ਹੈ। ਉਸ ਦੀ ਮੌਤ ਨੂੰ ਸਹੁਰੇ ਪਰਿਵਾਰ ਵੱਲੋਂ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ ਉੱਥੇ ਹੀ ਔਰਤ ਦੇ ਮਾਪਿਆਂ ਵੱਲੋਂ ਇਸ ਨੂੰ ਕਤਲ ਦੱਸਿਆ ਜਾ ਰਿਹਾ ਹੈ। ਔਰਤ ਦੇ

Read More
India Manoranjan Punjab Religion

‘ਫਿਲਮ’ਐਮਰਜੈਂਸੀ’ ‘ਤੇ ਬੈਨ ਲੱਗੇ’ ! ‘ਸਿੱਖਾਂ ਦੇ ਅਕਸ ਨੂੰ ਵੱਖਵਾਦੀ ਪੇਸ਼ ਕੀਤਾ’! ‘ਕੰਗਨਾ ਖਿਲਾਫ ਪਰਚਾ ਦਰਜ ਹੋਵੇ’!

ਭਾਰਤ ਸਰਕਾਰ ਨੂੰ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ 'ਤੇ ਤੁਰੰਤ ਰੋਕ ਲਗਾਉਣ ਚਾਹੀਦੀ ਹੈ

Read More
India Punjab Video

ਅੱਜ ਦੀਆਂ 07 ਵੱਡੀਆਂ ਖ਼ਬਰਾਂ

ਹਰਸਿਮਰਤ ਕੌਰ ਬਾਦਲ ਨੇ ਫਿਲਮ ਐਮਰਜੈਂਸੀ ਦਾ ਕੀਤਾ ਵਿਰੋਧ

Read More
India Punjab Video

ਪੰਜਾਬ ਵਿੱਚ ਭਾਰਤ ਬੰਦ ਬੇਅਸਰ,ਕਿਸਨੇ ਵੰਡੇ ਲੱਡੂ ?

ਰਾਖਵੇਕਰਨ 'ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਰਤ ਬੰਦ ਦਾ ਅਸਰ ਪੰਜਾਬ ਵਿੱਚ ਵੇਖਣ ਨੂੰ ਮਿਲਿਆ ਜਦਕਿ ਬਿਹਾਰ,ਰਾਜਸਥਾਨ ਵਿੱਚ ਵੇਖਣ ਨੂੰ ਮਿਲਿਆ ਹੈ

Read More