ਕੈਨੇਡਾ ‘ਚ ਵਰਕ ਪਰਮਿਟ ਬੰਦ ! 7 ਖਾਸ ਖਬਰਾਂ
ਕੈਨੇਡਾ ਸਰਕਾਰ ਨੇ ਸਤੰਬਰ ਤੋਂ 6 ਮਹੀਨੇ ਦੇ ਲਈ ਵਰਕ ਪਰਮਿਟ ਬੰਦ ਕਰ ਦਿੱਤਾ ਹੈ
ਕੈਨੇਡਾ ਸਰਕਾਰ ਨੇ ਸਤੰਬਰ ਤੋਂ 6 ਮਹੀਨੇ ਦੇ ਲਈ ਵਰਕ ਪਰਮਿਟ ਬੰਦ ਕਰ ਦਿੱਤਾ ਹੈ
ਬਿਉਰੋ ਰਿਪੋਰਟ – ਸਮਰਾਲਾ ਦੇ ਪਿੰਡ ਗਹਲੇਵਾਲ ਵਿੱਚ ਪੁੱਤਰ ਨੇ ਪਿਤਾ ਦਾ ਬੇਰਹਮੀ ਨਾਲ ਕਤਲ ਕਰ ਦਿੱਤਾ ਹੈ। ਘਰ ਵਿੱਚ ਝਗੜੇ ਦੇ ਬਾਅਦ ਡਾਂਗ ਨਾਲ ਪਿਤਾ ਦੇ ਸਿਰ ’ਤੇ ਕਈ ਵਾਰ ਕੀਤੇ। ਪੁੱਤਰ ਉਸ ਵੇਲੇ ਤੱਕ ਮਾਰ ਦਾ ਰਿਹਾ ਜਦੋਂ ਤੱਕ ਪਿਤਾ ਮਰ ਨਹੀਂ ਗਿਆ। 55 ਸਾਲ ਦੇ ਜਸਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ
ਬਿਉਰੋ ਰਿਪੋਰਟ – ਸਿੱਧੂ ਮੂਸੇਵਾਲਾ (SIDHU MOOSAWALA) ਦੇ ਫੈਨਜ਼ ਦੇ ਲਈ ਵੱਡੀ ਖ਼ੁਸ਼ਖ਼ਬਰੀ ਆਈ ਹੈ। ਇਸ ਸਾਲ ਉਨ੍ਹਾਂ ਦਾ ਤੀਜਾ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਰਾ ਐਕਾਉਂਟ ’ਤੇ ਦਿੱਤੀ ਗਈ ਹੈ। ਸਿੱਧੂ ਦਾ ਨਵਾਂ ਗਾਣਾ 30 ਅਗਸਤ ਨੂੰ ਰਿਲੀਜ਼ ਕੀਤਾ ਜਾਵੇਗਾ। ਇਸ ਦਾ ਨਾਂ ਹੈ ਅਟੈਚ (ATTACH), ਇਸ
ਬਿਉਰੋ ਰਿਪੋਰਟ: ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸ਼ੰਭੂ ਬਾਰਡਰ ਦੀ ਇੱਕ ਲੇਨ ਖੋਲ੍ਹਣ ਸਬੰਧੀ ਬੁੱਧਵਾਰ ਨੂੰ ਪਟਿਆਲਾ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਬਿਨਾਂ ਗੱਡੀਆਂ ਦੇ ਦਿੱਲੀ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਕਈ ਮਹੀਨਿਆਂ ਤੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਇਸ ਲਈ ਆਪਣੇ ਪ੍ਰਬੰਧਾਂ ਲਈ ਉਹ ਟਰੈਕਟਰ
ਚੰਡੀਗੜ੍ਹ: ਪੰਜਾਬ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਡੇ ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ
ਬਿਊਰੋ ਰਿਪੋਰਟ – ਆਮ ਆਦਮੀ ਪਾਰਟੀ ਦੇ ਚਾਰ ਵੱਡੇ ਲੀਡਰ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ ਅਤੇ ਪਵਨ ਕੁਮਾਰ ਟੀਨੂੰ ਨੇ ਪ੍ਰੈਸ ਕਾਨਫਰੰਸ ਕਰ ਭਾਜਪਾ ਤੇ ਸੰਵਿਧਾਨ ਵਿੱਚੋਂ ਰਾਖਵਾਕਰਨ ਨੂੰ ਖਤਮ ਕਰਨ ਦਾ ਦੋਸ਼ ਲਗਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ
ਮੁੰਬਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ‘ਇਨਵੈਸਟ ਪੰਜਾਬ’ ਦੇ ਤਹਿਤ ਮੁੰਬਈ ਵਿੱਚ ਸਨ ਜਿੱਥੇ ਉਨ੍ਹਾਂ ਵੱਡੇ ਸਨਅਤਕਾਰਾਂ ਨਾਲ ਬੈਠਕਾਂ ਕੀਤੀਆਂ। ਇਸ ਦੌਰਾਨ ਪੰਜਾਬ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ। ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰਪੀਜੀ, ਸਿਫੀ ਟੈਕਨਾਲੋਜੀਜ਼ ਅਤੇ ਜੇਐਸਡਬਲਯੂ ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਸਾਨਾਂ ‘ਤੇ ਇਲਜ਼ਾਮ ਲਗਾਇਆ ਹੈ ਕਿ ਕੁਝ ਕਿਸਾਨ ਆਗੂਆਂ ਨੂੰ ਵਿਦੇਸ਼ ਤੋਂ ਫੰਡਿੰਗ ਹੋ ਰਹੀ ਹੈ, ਜਿਸ ਦੀ ਵਜ੍ਹਾ ਕਰਕੇ ਉਹ ਪ੍ਰਦਰਸ਼ਨ ਕਰ ਰਹੇ ਹਨ। ਉਹ ਆਪਣੇ ਨਿੱਜੀ ਹਿੱਤ ਲਈ ਅਜਿਹਾ ਕੰਮ ਕਰ ਰਹੇ ਹਨ। ਦੇਸ਼ ਦੇ ਕਿਸਾਨ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਤੋਂ ਖੁਸ਼