Punjab

ਬੰਗਾ ਤੋਂ ਵਿਧਾਇਕ ਸੁੱਖੀ ਦੀਆਂ ਵਧੀਆਂ ਮੁਸ਼ਕਲਾਂ! ਦੇਣਾ ਪਊਗਾ ਅਸਤੀਫ਼ਾ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੂੰ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਆਏ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ (SUKHVINDER SINGH SUKHI) ਦੀ ਮੈਂਬਰਸ਼ਿੱਪ ਰੱਦ ਕਰਨ ਦੀ ਸ਼ਿਕਾਇਤ ਅਕਾਲੀ ਦਲ ਨੇ ਤਾਂ ਹੁਣ ਤੱਕ ਨਹੀਂ ਕੀਤੀ ਹੈ। ਪਰ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ HC ਅਰੋੜਾ ਨੇ ਸੁਖਵਿੰਦਰ ਸੁੱਖੀ ਨੂੰ ਪਬਲਿਕ ਡਿਮਾਂਡ ਨੋਟਿਸ ਭੇਜਿਆ

Read More
Punjab

ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ‘ਚ ਨਸ਼ੇ ਨੇ ਇਕ ਹੋਰ ਨੌਜਵਾਨ ਨਿਗਲਿਆ!

ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਗੁਰਦਾਸਪੁਰ (Gurdaspur) ਦੇ ਪਿੰਡ ਚੱਕਸ਼ਰੀਫ ਵਿੱਚ ਨੌਜਵਾਨ ਅਕਾਸ਼ਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਤਿੰਨ ਦਿਨ ਪਹਿਲਾਂ ਘਰੋਂ ਗਿਆ ਸੀ। ਉਹ ਤਿੰਨ ਦਿਨ ਤੋਂ ਘਰੋਂ ਗਾਇਬ ਸੀ। ਜਿਸ ਤੋਂ ਬਾਅਦ

Read More
India Manoranjan Punjab

‘ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ’ਤੇ ਲੱਗੇ ਬੈਨ!’ ‘ਸਿੱਖਾਂ ਖ਼ਿਲਾਫ਼ ਨਫ਼ਤਰ ਪੈਦਾ ਹੋਵੇਗੀ!’ MP ਸਰਬਜੀਤ ਸਿੰਘ ਨੇ ਕੇਂਦਰ ਨੂੰ ਲਿਖਿਆ ਪੱਤਰ

ਬਿਉਰੋ ਰਿਪੋਰਟ – ਕੰਗਨਾ ਰਣੌਤ (KANGNA RANAUT) ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਖ਼ਾਲਸਾ (FARIDKOT MP SARABJEET SINGH) ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਇਸ ਵਿੱਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫ਼ਿਲਮ ਦੀ ਰਿਲੀਜ਼ ’ਤੇ ਰੋਕ

Read More
India Punjab

ਜੰਮੂ-ਕਸ਼ਮੀਰ ਵਿੱਚ ਆਪਣੇ ਮੁੱਦਿਆਂ ਨੂੰ ਲੈ ਕੇ ਚੋਣਾਂ ਲੜਨਗੇ ਸਿੱਖ!

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਖ਼ਬਰ ਹੈ ਕਿ ਜੰਮੂ-ਕਸ਼ਮੀਰ ਦੇ ਸਿੱਖ ਆਪਣੇ ਮੁੱਦਿਆਂ ਨਾਲ ਚੋਣ ਮੈਦਾਨ ਵਿੱਚ ਉੱਤਰਨਗੇ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਸਬੰਧੀ ਐਲਾਨ ਕੀਤਾ ਹੈ ਕਿ ਉਹ ਬਹੁਗਿਣਤੀ ਦੀ ਮਦਦ ਨਾਲ ਜੰਮੂ ਅਤੇ ਕਸ਼ਮੀਰ ਦੀਆਂ ਅੱਠ ਤੋਂ ਬਾਰਾਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਸਕਦੇ ਹਨ। ਆਲ

Read More
Punjab

ਤਰਨ ਤਾਰਨ ’ਚ ਭਿਆਨਕ ਹਾਦਸਾ! 2 ਨੌਜਵਾਨ ਪਟਵਾਰੀਆਂ ਦੀ ਮੌਤ, ਛੇ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਿਉਰੋ ਰਿਪੋਰਟ: ਤਰਨ ਤਾਰਨ ਵਿੱਚ ਬੀਤੀ ਰਾਤ ਵੱਡਾ ਹਾਦਸਾ ਵਾਪਰਿਆ। ਇਸ ਦੌਰਾਨ ਇੱਕ ਹੌਂਡਾ ਸਿਟੀ ਕਾਰ ਕੱਚਾ ਪੱਕਾ ਦੀ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ

Read More
Punjab

ਪੰਜਾਬ ’ਚ ਦੇਸ਼ ਵਿੱਚ ਸਭ ਤੋਂ ਘੱਟ ਮੀਂਹ! 35 ਫੀਸਦੀ ਘੱਟ ਬੱਦਲ, ਦੋ ਦਿਨਾਂ ਲਈ ਯੈਲੋ ਅਲਰਟ

ਬਿਉਰੋ ਰਿਪੋਰਟ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ’ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ

Read More