ਨਵੇਂ ਰਾਜਪਾਲ ਇਸ ਦਿਨ ਚੁਕਣਗੇ ਸਹੁੰ, ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਰਾਜਪਾਲ
ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ (Gulab Chand kataria) ਹੁਣ ਪੰਜਾਬ ਦੇ ਨਵੇਂ ਰਾਜਪਾਲ ਹੁਣਗੇ। ਉਨ੍ਹਾਂ ਵੱਲੋਂ 31 ਜੁਲਾਈ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ। ਕਟਾਰੀਆ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਯੂਟੀ ਦੇ ਪ੍ਰਸ਼ਾਸਕ ਵੀ ਹੋਣਗੇ। ਕਟਾਰੀਆ 31 ਜੁਲਾਈ ਨੂੰ 10 ਵਜੇ ਸਹੁੰ ਚੁੱਕਣਗੇ। ਉਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਥਾਂ