ਪੰਜਾਬ ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ
11 ਮਿੰਟ ਦੇ ਸੈਸ਼ਨ ਤੋਂ ਬਾਅਦ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ।ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਸਿਹਤ ਬੀਮਾ ਯੋਜਨਾ ‘ਤੇ ਮਹੱਤਵਪੂਰਨ ਫੈਸਲਾ ਲਿਆ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਮਾਨ ਨੇ ਐਲਾਨ ਕੀਤਾ ਕਿ ਇਸ ਸਕੀਮ ਅਧੀਨ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫਤ