ਈਦ ਮੌਕੇ ਮਲੇਰਕੋਟਲਾ ਈਦਗਾਹ ਪਹੁੰਚੇ CM ਮਾਨ! ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ
- by Preet Kaur
- March 21, 2026
- 0 Comments
ਮਲੇਰਕੋਟਲਾ (21 ਮਾਰਚ, 2026): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ’ਤੇ ਮਲੇਰਕੋਟਲਾ ਦੀ ਇਤਿਹਾਸਕ ਈਦਗਾਹ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਈਦ ਦੀ ਨਮਾਜ਼ ਤੋਂ ਬਾਅਦ ਪੰਜਾਬ ਅਤੇ ਦੁਨੀਆ ਭਰ ਦੇ ਮੁਸਲਿਮ ਭਾਈਚਾਰੇ ਨੂੰ ਇਸ ਮੁਬਾਰਕ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੈਡੀਕਲ ਕਾਲਜ ਅਤੇ ਵਿਕਾਸ ਦੇ ਤੋਹਫ਼ੇ ਇਸ ਮੌਕੇ ਇਕੱਠ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫ਼ਾ
- by Gurpreet Singh
- March 21, 2026
- 0 Comments
ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਾਦਸ਼ਤ ਨਹੀਂ ਕਰਾਂਗੇ। ਇਸ
ਬਾਡੀ ਬਿਲਡਰ ਵਰਿੰਦਰ ਘੁੰਮਣ ਮਾਮਲਾ: ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ 4 ਸੀਨੀਅਰ ਡਾਕਟਰਾਂ ਵਿਰੁੱਧ FIR
- by Preet Kaur
- March 20, 2026
- 0 Comments
ਅੰਮ੍ਰਿਤਸਰ (20 ਮਾਰਚ, 2026): ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਐਸਕਾਰਟਸ ਹਸਪਤਾਲ ਦੇ ਚਾਰ ਸੀਨੀਅਰ ਡਾਕਟਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਵਿਸ਼ੇਸ਼ ਜਾਂਚ ਟੀਮ (SIT) ਦੀ ਉਸ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਡਾਕਟਰੀ ਲਾਪਰਵਾਹੀ ਦੀ
ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਤੋਂ ਮਿਲੀ ਰਾਹਤ, ਸਜ਼ਾ ’ਤੇ ਲੱਗੀ ਰੋਕ
- by Preet Kaur
- March 20, 2026
- 0 Comments
ਮੁਹਾਲੀ (20 ਮਾਰਚ, 2026): ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ 16 ਮਾਰਚ ਨੂੰ ਡੇਰਾਬੱਸੀ ਦੀ ਅਦਾਲਤ ਨੇ ਸ਼ਾਹਬਾਜ਼ ਸੋਹੀ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਚੈੱਕ ਬਾਊਂਸ ਦੇ ਇੱਕ ਪੁਰਾਣੇ ਮਾਮਲੇ
ਪੰਜਾਬ ਵਿੱਚ ਅਫੀਮ ਅਤੇ ਭੁੱਕੀ ਦੇ ਸਰਕਾਰੀ ਠੇਕੇ ਖੋਲ੍ਹਣ ਦੀ ਉੱਠੀ ਮੰਗ
- by Gurpreet Singh
- March 20, 2026
- 0 Comments
ਭਾਰਤੀ ਕਿਸਾਨ ਯੂਨੀਅਨ (ਕਾਦੀਆ) ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਸੰਕਟ ਨੂੰ ਰੋਕਣ ਲਈ ਭੁੱਕੀ (ਅਫੀਮ) ਦੀ ਨਿਯੰਤਰਿਤ ਖੇਤੀ ਲਈ ਤੁਰੰਤ ਪ੍ਰਵਾਨਗੀ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਨੇ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਵਿੱਚ ਹੋਈ ਮੀਟਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਮੰਗ ਉਠਾਈ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ੇ
