ਸੁਖਪਾਲ ਖਹਿਰਾ ਨੇ RTI ਐਕਟ ‘ਚ ਮੁਲਾਜ਼ਮਾਂ ਦੀ ਘਾਟ ਦਾ ਚੁੱਕਿਆ ਮੁੱਦਾ, ਕਿਹਾ ਕਈ ਹਜ਼ਾਰ ਅਰਜੀਆਂ ਪੈਂਡਿੰਗ
ਕਾਂਗਰਸ ਦੇ ਭੁਲੱਥ (Bhulath) ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਪੰਜਾਬ ਵਿੱਚ ਆਰ.ਟੀ.ਆਈ (RTI) ‘ਚ ਕਈ ਅਸਾਮੀਆਂ ਦੇ ਖਾਲੀ ਹੋਣ ਦਾ ਮੁੱਦਾ ਚੁੱਕਦਿਆਂ ਸਰਕਾਰ ਨੂੰ ਇਸ ਨੂੰ ਭਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਘਾਟ ਕਾਰਨ ਚੰਡੀਗੜ੍ਹ ਵਿੱਚ 9 ਤੋਂ 10 ਹਜ਼ਾਰ ਪੈਂਡਿੰਗ ਅਰਜੀਆਂ ਪਈਆਂ ਹਨ, ਜਿਨ੍ਹਾਂ ਦਾ ਕੋਈ