ਲੁਧਿਆਣਾ ‘ਚ ਅੱਧੀ ਰਾਤ ਨੂੰ ਪੁਲਿਸ ਚੌਕੀ ‘ਤੇ ਹਮਲਾ, ਜਾਣੋ ਕੀ ਸਾਰਾ ਮਾਮਲਾ
- by Gurpreet Singh
- July 28, 2024
- 0 Comments
ਲੁਧਿਆਣਾ ‘ਚ ਰਾਤ ਕਰੀਬ 12.30 ਵਜੇ ਥਾਣਾ ਡਿਵੀਜ਼ਨ ਨੰਬਰ 3 ਅਧੀਨ ਪੈਂਦੇ ਥਾਣਾ ਧਰਮਪੁਰਾ ‘ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਕਾਂਸਟੇਬਲ ਲੱਕੀ ਸ਼ਰਮਾ ਦੀ ਵਰਦੀ ਫਟ ਗਈ। ਮੁਨਸ਼ੀ ਹਰੀਸ਼ ਸ਼ਰਮਾ ਨਾਲ ਹੱਥੋਪਾਈ ਹੋ ਗਈ ਅਤੇ ਚੌਕੀ ਇੰਚਾਰਜ ਜਸਵਿੰਦਰ ਸਿੰਘ ਜ਼ਖਮੀ ਹੋ ਗਿਆ। ਹਮਲਾਵਰਾਂ ਨੇ ਪੁਲੀਸ ਚੌਕੀ ਦਾ ਦਰਵਾਜ਼ਾ ਵੀ ਤੋੜ ਦਿੱਤਾ। ਪੁਲਿਸ
ਲਾਪਤਾ ਓਮਾਨ ਸ਼ਿਪ ਚਾਲਕ ਮੈਂਬਰਾਂ ਦੀ ਸਹਾਇਤਾ ਲਈ ਅੱਗੇ ਆਏ ਰਾਜਾ ਵੜਿੰਗ
- by Gurpreet Singh
- July 28, 2024
- 0 Comments
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਪੱਤਰ ਸੌਂਪ ਕੇ ਪ੍ਰੇਸਟੀਜ ਫਾਲਕਨ ਜਹਾਜ਼ ਦੇ ਲਾਪਤਾ ਕਰੂ ਮੈਂਬਰਾਂ ਦੀ ਭਾਲ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਇਹ ਅਪੀਲ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਬੇਨਤੀ ‘ਤੇ ਕੀਤੀ ਗਈ
ਜਲੰਧਰ ਵਿੱਚ ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ ਬੁਲਾ ਕੇ ਨਾਬਾਲਗ ਬੱਚੀ ਨਾਲ ਦੋਸਤਾਂ ਨੇ ਕੀਤਾ ਮਾੜਾ ਕੰਮ
- by Gurpreet Singh
- July 28, 2024
- 0 Comments
ਜਲੰਧਰ ਵਿੱਚ ਹੈਵਾਨੀਅਤ ਦੀਆਂ ਹੱਦਾਂ ਪਾਰ ਹੋ ਗਈਆਂ ਹਨ ਜਿੱਥੇ ਇੱਕ ਨਾਬਾਲਗ ਲੜਕੀ ਨਾਲ ਦੋ ਦੋਸਤਾਂ ਨੇ ਮਿਲ ਕੇ ਬਲਾਤਕਾਰ ਕੀਤਾ। ਦੋਸ਼ੀ ਨੇ ਪਹਿਲਾਂ ਪੀੜਤਾ ਨੂੰ ਆਪਣੇ ਘਰ ਬੁਲਾਇਆ ਅਤੇ ਫਿਰ ਉਸ ਨਾਲ ਇਕ-ਇਕ ਕਰਕੇ ਸਰੀਰਕ ਸਬੰਧ ਬਣਾਏ। ਜਦੋਂ ਮਾਮਲਾ ਪੁਲਿਸ ਕੋਲ ਪੁੱਜਾ ਤਾਂ ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਦੀ ਪੁਲਿਸ ਨੇ ਪਿੰਡ ਸਿਕੰਦਰਪੁਰ ਦੇ
11 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; 30 ਜੁਲਾਈ ਤੋਂ ਯੈਲੋ ਅਲਰਟ ਜਾਰੀ
- by Gurpreet Singh
- July 28, 2024
- 0 Comments
ਮੁਹਾਲੀ : ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਬਾਰਿਸ਼ ਦੀ
ਖੰਨਾ ਦੇ ਕਾਲਜ ‘ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਚੱਲੀ ਗੋਲੀ ਇਕ ਲਈ ਬਣੀ ਮੁਸਿਬਤ
- by Manpreet Singh
- July 27, 2024
- 0 Comments
ਖੰਨਾ (Khanna) ਦੇ ਇਕ ਸਥਾਨਕ ਕਾਲਜ ਵਿੱਚ ਵਿਦਿਆਰਥੀ ਦੀ ਹੋਈ ਲੜਾਈ ਵਿੱਚ ਗੋਲੀਆਂ ਚੱਲੀਆਂ ਹਨ। ਇਸ ਗੋਲੀਬਾਰੀ ਵਿੱਚ ਕਾਲਜ ਦਾ ਇਕ ਮੁਲਾਜ਼ਮ ਜਖਮੀ ਹੋ ਗਿਆ ਹੈ। ਗੋਲੀਬਾਰੀ ਇੰਨੀ ਭਿਆਨਕ ਸੀ ਕਿ ਕਈ ਵਿਦਿਆਰਥੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ। ਜਾਣਕਾਰੀ ਮੁਤਾਬਕ ਕਾਲਜ ਦੇ ਕੁਝ ਗਰੁੱਪਾਂ ਵਿੱਚ ਲੜਾਈ ਹੋਈ ਸੀ, ਜਿਸ ਵਿੱਚ ਇਕ ਗਰੁੱਪ ਨੇ
ਡਾਇਰਿਆ ਨੇ ਕਪੂਰਥਲਾ ‘ਚ ਮਚਾਇਆ ਕਹਿਰ, ਪ੍ਰਸਾਸ਼ਨ ‘ਚ ਮਚਿਆ ਹਾਹਾਕਾਰ
- by Manpreet Singh
- July 27, 2024
- 0 Comments
ਕਪੂਰਥਲੇ(Kapurthala) ਵਿੱਚ ਡਾਇਰਿਆ (Diarrhea) ਫੈਲਣ ਕਾਰਨ ਕਈ ਮਰੀਜ ਹਸਪਤਾਲ ਵਿੱਚ ਦਾਖਲ ਹੋਏ ਹਨ। ਕਪੂਰਥਲਾ ਵਿੱਚ ਨਗਰ ਨਿਗਮ (Kapurthala Nagar Nigam) ਵੱਲੋਂ ਹੜਤਾਲ ਕੀਤੀ ਹੋਈ ਹੈ, ਜਿਸ ਦੇ ਚਲਦੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਪਿਛਲੇ ਤਿੰਨ ਦਿਨਾਂ ਵਿੱਚ ਇਸ ਦੇ 53 ਮਰੀਜ ਸਾਹਮਣੇ ਆਏ ਹਨ। ਜਾਣਕਾਰੀ ਦੇ ਮੁਤਾਬਕ ਇਸ ਬਿਮਾਰੀ ਦੇ ਕਾਰਨ 4