Punjab

ਅੰਮ੍ਰਿਤਸਰ ‘ਚ ਡਾਕਟਰਾਂ ਨੇ ਕੱਢਿਆ ਰੋਸ ਮਾਰਚ: ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ‘ਚ ਮਰੀਜ਼ ਪ੍ਰੇਸ਼ਾਨ, ਆਮ ਆਦਮੀ ਕਲੀਨਿਕ ‘ਚ ਵੀ ਨਹੀਂ ਮਿਲ ਰਹੀਆਂ ਦਵਾਈਆਂ

ਅੰਮ੍ਰਿਤਸਰ : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਵਿਰੋਧ ਵਿੱਚ ਰੋਸ ਮਾਰਚ ਕੱਢਣ ਵਾਲੇ ਡਾਕਟਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਡਾਕਟਰਾਂ ਨੇ ਅੱਜ ਇਨਸਾਫ਼ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਜਿਸ ਕਾਰਨ ਹਸਪਤਾਲ ਵਿੱਚ ਮਰੀਜ਼ਾਂ ਦਾ ਇਲਾਜ ਨਹੀਂ ਹੋ ਰਿਹਾ। ਡਾਕਟਰਾਂ ਦੀ

Read More
India Punjab

ਸੋਨਾ ਤੇ ਚਾਂਦੀ ਮੁੜ ਵਧੇ ਅਸਮਾਨ ਵੱਲ! ਇਕ ਹਫਤੇ ‘ਚ ਇੰਨਾ ਵਧਿਆ ਰੇਟ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਤੋਂ ਵਾਧਾ ਹੋ ਰਿਹਾ ਹੈ। ਇਸ ਹਫਤੋਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਹਫਤੇ 10 ਅਗਸਤ ਨੂੰ ਸੋਨੇ ਦੀ ਕੀਮਤ 69,663 ਰੁਪਏ ਸੀ ਪਰ ਉਸ ਦੀ ਕੀਮਤ ਵਧ ਕੇ ਹੁਣ 70,604 ਰੁਪਏ ਪ੍ਰਤੀ 10 ਗਰਾਮ ਹੋ ਗਈ ਹੈ। ਇਕ ਹਫਤੇ

Read More
Punjab

ਸਿਰਫਿਰੇ ਦੀ ਮਾੜੀ ਕਰਤੂਤ ! ਪੁਲਿਸ ਨੇ ਫੜ ਕੇ ਅੰਦਰ ਕੀਤਾ ! ਪਹਿਲਾਂ ਵੀ ਕਈ ਵਾਰ ਚਿਤਾਵਨੀ ਦਿੱਤੀ ਗਈ

ਥਾਣਾ ਕੈਂਟ ਪੁਲਿਸ ਨੇ ਜਸਕਰਨ ਖਿਲਾਫ BNS ਅਤੇ ਆਰਮਸ ਐਕਟ ਅਧੀਨ ਗ੍ਰਿਫਤਾਰੀ ਕਰ ਲਈ ਹੈ ।

Read More
Punjab

ਬਠਿੰਡਾ ‘ਚ ਗੋਲੀਆਂ ਚਲਾਉਣ ਵਾਲਾ ਨੌਜਵਾਨ ਗ੍ਰਿਫਤਾਰ: ਸੜਕ ‘ਤੇ ਖੜ੍ਹੇ ਹੋ ਕੇ ਕੀਤੀ ਗਈ ਫਾਇਰਿੰਗ, ਸੋਸ਼ਲ ਮੀਡੀਆ ‘ਤੇ ਕੀਤੀ ਅਪਲੋਡ ਵੀਡੀਓ

ਬਠਿੰਡਾ ‘ਚ ਇਕ ਨੌਜਵਾਨ ਵੱਲੋਂ ਸੜਕ ‘ਤੇ ਖੜ੍ਹੇ ਹੋ ਕੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਸੀਆਈਏ ਸਟਾਫ਼

Read More
Punjab

ਪੰਜਾਬ ਦੇ ਇੱਕ ਹੋਰ ਸ਼ਹਿਰ ‘ਚ ਹੋਈ ਇੱਕ ਹੋਰ ਬੇਅਦਬੀ…

ਭੁਲੱਥ ਦੇ ਪਿੰਡ ਭਗਵਾਨਪੁਰ ਵਿੱਚ ਇਕ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਬੇਅਦਬੀ ਕਰਨ ਵਾਲੇ ਦੀ ਕੁੱਟਮਾਰ ਕੀਤੀ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸ਼ਾਮੀਂ ਇਕ ਸ਼ੱਕੀ ਵਿਅਕਤੀ ਗੁਰਦੁਆਰੇ ਵਿੱਚ ਦਾਖ਼ਲ ਹੋਇਆ ਜਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ

Read More