India Khaas Lekh Punjab

ਜਾਣੋ ਕਦੋਂ ਤੋਂ ਸ਼ੁਰੂ ਹੋਇਆ ਹੈ ਅਨੁਸੁਚਿਤ ਜਾਤੀਆਂ ਅਤੇ ਔਰਤਾਂ ਲਈ ਪੰਚਾਇਤੀ ਚੋਣਾਂ ‘ਚ ਰਾਖ਼ਵਾਂਕਰਨ

ਮੁਹਾਲੀ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦਾ ਕਾਊਂਟਡਾਊਨ ਸ਼ੁਰੂ ਹੋ ਚੁੱਕਿਆ ਹੈ। ਇਸ ਵਕਤ ਮਾਹੌਲ ਪੂਰਾ ਗਰਮਾਇਆ ਹੋਇਆ ਹੈ। ਖੈਰ … ਪਿੰਡਾਂ ਚ ਰਹਿਣ ਵਾਲੇ ਨਾਗਰਕਿਾਂ ਨੂੰ ਪਤਾ ਹੀ ਹੋਵੇਗਾ ਕਿ ਪੰਚਾਇਤੀ ਚੋਣਾਂ ਵਿੱਚ ਵੀ ਰਾਖਵਾਂਕਰਨ ਸਿਸਟਮ ਲਾਗੂ ਹੁੰਦਾ ਹੈ, ਕਈ ਪਿੰਡ ਅਣਸੂਚਿਤ ਜਾਤੀਆਂ ਅਤੇ ਔਰਤਾਂ ਲਈ ਰਾਖਵੇਂ

Read More
Punjab

ਪੁਲਿਸ ਦੀ ਮੌਜੂਦਗੀ ‘ਚ ਮਹਿਲਾ ਤੋਂ ਖੋਹੇ ਨਾਮਜ਼ਦਗੀ ਪੱਤਰ, Video ਵਾਇਰਲ

ਧਰਮਕੋਟ : ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਲੋਕਾਂ ਨੂੰ ਜੱਦੋ ਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ਤੋਂ ਗੋਲੀਬਾਰੀ ਦੀਆਂ ਅਤੇ ਪੁਲਿਸ ਨਾਲ ਝੜਪ ਦੀਆਂ ਘਟਵਾਨਾਂ ਸਾਹਮਣੇ ਆਈਆਂ ਹਨ। ਅਜਿਹੀ ਇੱਕ ਵੀਡੀਓ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਇੱਕ ਮਹਿਲਾ ਉਮਦਵਾਰ ਤੋਂ ਸਦੇ ਕਾਗਜ਼

Read More
Punjab

ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ, ਨਾਮਜ਼ਦਗੀ ਕੇਂਦਰ ਦੇ ਬਾਹਰ ਲੱਗੀਆਂ ਲੰਮੀਆਂ ਲਾਈਨਾਂ, ਮੋਗਾ ‘ਚ ਫਾਇਰਿੰਗ

ਮੁਹਾਲੀ : ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਬਣਾਏ ਗਏ ਵੱਖ- ਵੱਖ ਸੈਂਟਰਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਸਵੇਰ ਤੋਂ ਹੀ ਲੱਗੀਆਂ ਹੋਈਆਂ ਗਈਆਂ ਹਨ। ਮੋਗਾ ‘ਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਲੋਕਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਫਿਰ ਲੋਕਾਂ

Read More
Punjab

ਮੋਗਾ ‘ਚ ਨਾਮਜ਼ਦਗੀ ਕੇਂਦਰ ਦੇ ਬਾਹਰ ਫਾਇਰਿੰਗ, ਲੋਕਾਂ ਦੀਆਂ ਫਾਈਲਾਂ ਪਾੜੀਆਂ

ਮੋਗਾ : ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ ਹੈ। ਜਿੱਥੇ ਉਮੀਦਵਾਰਾਂ ਨੂੰ ਨਾਮਜ਼ਦੀਆਂ ਲਈ ਜਦੋ ਜਹਿਦ ਕਰਨੀ ਪੈ ਰਹੀ ਹੈ। ਇਸੇ ਦੌਰਾਨ ਇੱਕ ਵੀਡੀਓ ਵਾਇਰਲ ਹੋ ਰਹੀ ਹੈ  ਨਾਮਜ਼ਦਗੀ ਕੇਂਦਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਫਿਰ ਲੋਕਾਂ ਦੀਆਂ ਫਾਈਲਾਂ ਪਾੜ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਰੈੱਡ ਕਰਾਸ ਕੇਂਦਰ

Read More
Punjab

ਪੰਜਾਬ ‘ਚ ED ਦੀ ਵੱਡੀ ਕਾਰਵਾਈ, ਲੁਧਿਆਣਾ ‘ਚ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਪਹੁੰਚੀਆਂ ਟੀਮਾਂ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ (ਸ਼ੁੱਕਰਵਾਰ) ਸਵੇਰੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਈਡੀ ਕਰੋੜਾਂ ਰੁਪਏ ਦੇ ਪਰਲਜ਼ ਚਿੱਟ ਫੰਡ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਇਸ ਜਾਂਚ ਵਿੱਚ ਈਡੀ ਨੂੰ ਕੀ ਪਤਾ ਲੱਗਦਾ ਹੈ ਇਹ ਸ਼ਾਮ ਤੱਕ ਹੀ ਸਪੱਸ਼ਟ ਹੋ ਸਕੇਗਾ ਪਰ ਟੀਮਾਂ ਜਾਂਚ ਵਿੱਚ ਰੁੱਝੀਆਂ ਹੋਈਆਂ

Read More
Khetibadi Punjab

ਪਰਾਲੀ ਸਾੜਨ ਦੇ 179 ਹੋਏ ਮਾਮਲੇ, ਸਭ ਤੋਂ ਵੱਧ ਇਸ ਜ਼ਿਲ੍ਹੇ ‘ਚ ਸਾੜੀ ਗਈ ਪਰਾਲੀ

ਮੁਹਾਲੀ : ਝੋਨਾ (Paddy) ਮੰਡੀਆਂ ਵਿੱਚ ਪਹੁੰਚ ਰਿਹਾ ਹੈ ਤਾਂ ਉੱਥੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ਼ ਪੰਜਾਬ ਸਰਕਾਰ ਨੇ ਸਖਤੀ ਸ਼ੁਰੂ ਕਰ ਦਿੱਤੀ ਹੈ।ਸੂਬੇ ਵਿਚ ਕੱਲ੍ਹ ਪਰਾਲੀ ਦੇ 8 ਨਵੇਂ ਮਾਮਲੇ ਸਾਹਮਣੇ ਆਏ। ਜਿਸ ਨਾਲ ਹੁਣ

Read More
India Punjab

5 ਹਜ਼ਾਰ ਕਰੋੜ ਦੇ ਡਰੱਗ ਮਾਮਲੇ ‘ਚਨ ਅੰਮ੍ਰਿਤਸਰ ਏਅਰਪੋਰਟ ਤੋਂ ਮੁਲਜ਼ਮ ਗ੍ਰਿਫਤਾਰ

5 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਤਿੰਦਰ ਪਾਲ ਸਿੰਘ ਉਰਫ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਜੱਸੀ ਬਰਤਾਨੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਪੈਸ਼ਲ ਸੈੱਲ ਨੇ

Read More