India Punjab Religion Sports

ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਨਾਲ ਸਨਮਾਨਿਤ

ਅੰਮ੍ਰਿਤਸਰ: ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ

Read More
Punjab

ਪੰਜਾਬ ਪੰਚਾਇਤੀ ਚੋਣਾਂ: ਸਾਢੇ 35 ਲੱਖ ਦੀ ਬੋਲੀ ਲਾ ਕੇ ਪਿੰਡ ਦਾ ਸਰਮਾਏਦਾਰ ਬਣਿਆ ਸਰਪੰਚ

ਬਿਉਰੋ ਰਿਪੋਰਟ: ਪੰਜਾਬ ਵਿੱਚ ਇਸ ਵੇਲੇ ਪੰਚਾਇਤੀ ਚੋਣਾਂ ਵਾਸਤੇ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ। ਪਿੰਡਾਂ ਵਿੱਚ ਜ਼ੋਰ-ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ। ਇਸੇ ਦੌਰਾਨ ਕਈ ਪਿੰਡਾਂ ਵਿੱਚ ਚੋਣਾਂ ਤੋਂ ਬਗੈਰ ਹੀ ਸਰਪੰਚ ਚੁਣੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇੱਕ ਪਾਸੇ 2 ਪਿੰਡਾਂ ਵਿੱਚ ਸਰਬ ਸੰਮਤੀ ਨਾਲ ਸਰਪੰਚ ਚੁਣੇ ਗਏ ਹਨ ਜਦਕਿ ਦੂਜੇ

Read More
Punjab

ਸੁਖਪਾਲ ਖਹਿਰਾ ਨੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ! ਜੇਲ੍ਹ ‘ਚ ਬੰਦ ਆਗੂ ਦੀ ਰਿਹਾਈ ਨੂੰ ਲੈ ਕੇ ਹੋਵੇਗਾ ਇਕੱਠ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਕੱਲ੍ਹ 11 ਵਜੇ ਪਟਿਆਲਾ ਜੇਲ੍ਹ (Patiala Jail) ਦੇ ਬਾਹਰ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਰਿਹਾਈ ਲਈ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਲਵਿੰਦਰ ਸਿੰਘ ਮਾਲੀ ਨੂੰ ਇਕ ਝੂਠੇ ਕੇਸ ਵਿਚ ਫਸਾ ਕੇ ਰੱਖਿਆ

Read More
Punjab

ਚੋਣ ਕਮਿਸ਼ਨ ਨੂੰ ਮਿਲੇ ਬਾਜਵਾ! ਪੰਚਾਇਤੀ ਚੋਣਾਂ ਲਈ ‘NOC’ ਲਈ ਕਮਿਸ਼ਨ ਨੇ ਦੱਸਿਆ ਬਦਲ

ਬਿਉਰੋ ਰਿਪੋਰਟ – ਪੰਜਾਬ ਪੰਚਾਇਤੀ ਚੋਣਾਂ 2024 (PUNJAB PANCHAYTA ELECTION 2024) ਦੀ ਨਾਮਜ਼ਦਗੀਆਂ (NOMINATION) ਦਾ ਅੱਜ ਦੂਜਾ ਦਿਨ ਹੈ। ਸੂਬਾ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (PUNJAB CONGRESS PRESIDENT AMRINDER SINGH RAJA WARRING) ਅਤੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ (PARTAP SINGH BAJWA) ਨੇ ਸਰਕਾਰ ‘ਤੇ ਪੰਚਾਇਤੀ ਚੋਣਾਂ ਵਿੱਚ ਧਾਂਦਲੀ ਦੇ ਇਲਜ਼ਾਮ ਲਗਾਏ ਹਨ। ਪ੍ਰਤਾਪ ਸਿੰਘ

Read More
India Punjab

ਕੇਂਦਰ ਦੀ ਚਿੱਠੀ ਤੋਂ ਬਾਅਦ ਸ਼ੈਲਰ ਮਾਲਕਾਂ ਦੇ ਸੁਰ ਪਏ ਢਿੱਲੇ! ਝੋਨੇ ਦੀ ਖਰੀਦ ਤੋਂ ਕੀਤਾ ਸੀ ਇਨਕਾਰ

ਬਿਉਰੋ ਰਿਪੋਰਟ – ਪੰਜਾਬ ਵਿੱਚ FCI ਦੇ ਸਟੋਰੇਜ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਚਿੱਠੀ ਦਾ ਜਵਾਬ ਦਿੱਤਾ ਗਿਆ ਹੈ। ਕੇਂਦਰ ਨੇ ਕਿਹਾ ਹੈ ਕਿ ਅਕਤੂਬਰ ਦੇ ਅਖੀਰ ਤੱਕ 15 ਮੀਟਰਿਕ ਟਨ ਦੀ ਜਗ੍ਹਾ ਦੇ ਦਿੱਤਾ ਜਾਵੇਗੀ ਜਦਕਿ ਪੰਜਾਬ ਸਰਕਾਰ ਨੇ 20 ਲੱਖ ਮੀਟਰਿਕ ਟਨ ਦੀ ਮੰਗ ਕੀਤੀ ਸੀ। ਸੂਬਾ ਸਰਕਾਰ ਨੇ

Read More
Punjab

‘ਜਾਖੜ ਨੂੰ ਬੀਜੇਪੀ ਨੇ ਲਾਰਾ ਲਗਾਇਆ’! ‘ਕਾਂਗਰਸ ‘ਚ ਦਰਵਾਜ਼ੇ ਬੰਦ’! ‘ਜਿਸ ਪਾਰਟੀ ‘ਚ ਜਾਵੇਗਾ ਫੇਲ੍ਹ ਕਰ ਦੇਵੇਗਾ’!

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (SUNIL JAKHAR) ਨੇ ਆਪਣੇ ਅਸਤੀਫ਼ੇ ਦੀਆ ਖਬਰਾਂ ਦਾ ਆਪ ਸਾਹਮਣੇ ਆਕੇ ਖੰਡਨ ਨਹੀਂ ਕੀਤਾ ਹੈ। ਪਰ ਉਨ੍ਹਾਂ ‘ਤੇ ਸਿਆਸਤ ਜ਼ਰੂਰ ਗਰਮਾ ਗਈ ਹੈ। ਪ੍ਰਤਾਪ ਸਿੰਘ ਬਾਜਵਾ (PARTAP BAJWA) ਨੇ ਤੰਜ ਕੱਸਦੇ ਹੋਏ ਕਿਹਾ ਜਾਖੜ ਦਾ ਕੰਮ ਅਸਤੀਫ਼ੇ ਵਰਗਾ ਹੀ ਹੈ। ਬੀਜੇਪੀ ਨੇ ਜਾਖੜ ਨੂੰ ਆਪਣੇ ਨਾਲ

Read More
Punjab

SGPC ਵੱਲੋਂ ਸਰਕਾਰ ਖਿਲਾਫ ਨਿੰਦਾ ਮਤਾ ਪਾਸ! ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕੀਤੀ ਵੱਡੀ ਅਪੀਲ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਜੈਕਟਿਵ ਕਮੇਟੀ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ (AAP) ਨੂੰ ਲੈ ਕੇ ਨਿੰਦਾ ਮਤਾ ਪਾਸ ਕੀਤਾ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸਰਕਾਰ ਮਨਾਇਆ ਗਈਆਂ ਸ਼ਤਾਬਦੀਆਂ ਵਿਚ ਬਣਦਾ ਯੋਗਦਾਨ ਨਾ ਪਾਉਣ ਕਾਰਨ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਇਸ ਸਬੰਧੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ

Read More