ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲਿਆਂਦਾ ਜਾ ਰਿਹੈ ਅੰਮ੍ਰਿਤਸਰ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨਾਲ ਇੰਡੀਗੋ ਫਲਾਈਟ ਰਾਹੀਂ ਡਿਬਰੂਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ, ਜਦਕਿ ਬਾਕੀ ਚਾਰ ਸਾਥੀਆਂ ਨੂੰ ਜਲਦੀ ਹੀ ਡਿਬਰੂਗੜ੍ਹ ਪੁਲਿਸ ਸਟੇਸ਼ਨ ਤੋਂ ਮੋਹਨਬਾੜੀ ਹਵਾਈ ਅੱਡੇ ‘ਤੇ ਲਿਜਾਇਆ