ਅਕਾਲੀ ਛੱਡ AAP ’ਚ ਸ਼ਾਮਲ ਹੋ ਕੇ ਕੀ ਡਾ. ਸੁੱਖੀ ਦੀ ਵਿਧਾਇਕੀ ਹੋਵੇਗੀ ਰੱਦ? ਕਾਨੂੰਨੀ ਮਾਹਿਰ ਨੇ ਦੱਸੀ ਵਿਧਾਇਕੀ ਬਚਾਉਣ ਦੀ ਸ਼ਰਤ
- by Preet Kaur
- August 14, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਸਵਾਲ ਇਹ ਹੈ ਕਿ ਉਨ੍ਹਾਂ ਦੀ ਐਂਟੀ ਡਿਫੈਕਸ਼ਨ ਲਾਅ ਮੁਤਾਬਿਕ ਮੈਂਬਰਸ਼ਿਪ ਵੀ ਰੱਦ ਹੋਵੇਗੀ? ਅਤੇ ਹੁਣ ਕੀ ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਦੀ ਥਾਂ 5 ਹੋਣੀਆਂ? ਇਸ ਦੇ ਬਾਰੇ ਜਦੋਂ ਸੁਖਵਿੰਦਰ ਸੁੱਖੀ ਨੂੰ ਪੁੱਛਿਆ ਗਿਆ
ਅੰਮ੍ਰਿਤਪਾਲ ਸਿੰਘ ਦੇ ਪਿਤਾ SGPC ਚੋਣਾਂ ਲਈ ਹੋਏ ਪੂਰੀ ਤਰ੍ਹਾਂ ਸਰਗਰਮ! ਇਸ ਰਣਨੀਤੀ ’ਤੇ ਕਰ ਰਹੇ ਕੰਮ
- by Preet Kaur
- August 14, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚ ਰਹੇ ਹਨ। ਉਹ ਇੱਕ ਨਿੱਜੀ ਪੈਲੇਸ ਵਿੱਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਜੇਲ੍ਹ ’ਚੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੀ ਨਜ਼ਰ SGPC ’ਚ ਐਂਟਰੀ ’ਤੇ ਹੈ। ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ ਹੋਣ ਵਾਲੀ ਮੀਟਿੰਗ
ਅਕਾਲੀ ਦਲ ਨੂੰ ਵੱਡਾ ਝਟਕਾ! ਸੁਖਬੀਰ ਬਾਦਲ ਦੇ ਸਭ ਤੋਂ ਭਰੋਸੇਮੰਦ ਵਿਧਾਇਕ AAP ’ਚ ਸ਼ਾਮਲ
- by Preet Kaur
- August 14, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਬੰਗਾ ਤੋਂ ਅਕਾਲੀ ਦਲ ਦੇ 2 ਵਾਰ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸ਼ਾਮਲ ਕਰਵਾਇਆ ਹੈ। ਸੁੱਖੀ ਵਿਧਾਨ ਸਭਾ ਵਿੱਚ ਅਕਾਲੀ ਦਲ ਦੀ ਚੀਫ ਵ੍ਹਿਪ ਸਨ। ਆਮ
ਚੰਡੀਗੜ੍ਹ ‘ਚ ਅੱਜ ਵੀ ਮੀਂਹ ਦਾ ਅਲਰਟ, ਛਾਏ ਰਹਿਣਗੇ ਬੱਦਲ
- by Gurpreet Singh
- August 14, 2024
- 0 Comments
ਚੰਡੀਗੜ੍ਹ : ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ
ਪੰਜਾਬ ਕੈਬਨਿਟ ਦੀ ਅੱਜ ਮੀਟਿੰਗ
- by Gurpreet Singh
- August 14, 2024
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਅੱਜ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਦੈਨਿਕ ਭਾਸਕਰ ਦੀ ਖ਼ਬਰ ਦਾ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
- by Gurpreet Singh
- August 14, 2024
- 0 Comments
ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ
ਤੀਜੀ ਵਾਰ ਟਲਿਆ ਵਿਨੇਸ਼ ਫੋਗਾਟ ਦੇ ਮੈਡਲ ਦਾ ਫੈਸਲਾ ! CAS ਹੁਣ ਇਸ ਤਰੀਕ ਨੂੰ ਸੁਣਾਏਗਾ
- by Khushwant Singh
- August 13, 2024
- 0 Comments
16 ਅਗਸਤ ਨੂੰ ਹੁਣ ਆਵੇਗਾ ਵਿਨੇਸ਼ ਫੋਗਾਟ ਦੇ ਮੈਡਲ ਤੇ ਫੈਸਲਾ