ਪੰਜਾਬ ਦੇ ਸਭ ਤੋਂ ਵੱਡੇ ਸਨਅਤਕਾਰ ਨੇ 21 ਕਰੋੜ ਦਾ ਸਭ ਤੋਂ ਵੱਡਾ ਦਾਨ ਕੀਤਾ! ਸੂਬੇ ਵਿੱਚ ‘ਅੰਬਾਨੀ’ ਨਾਲ ਹਨ ਮਨਹੂਰ! ਪਦਮਸ਼੍ਰੀ ਅਵਾਰਡ ਵੀ ਮਿਲਿਆ
- by Manpreet Singh
- August 13, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਸਭ ਤੋਂ ਵੱਡੇ ਸਨਅਤਕਾਰ ਨੇ 21 ਕਰੋੜ ਦਾ ਸਭ ਤੋਂ ਵੱਡਾ ਦਾਨ ਦਿੱਤਾ ਹੈ। ਟੈਕਸਟਾਈਲ ਸਨਅਤ ਦੇ ਮਾਲਿਕ ਪਦਮਸ਼੍ਰੀ ਰਜਿੰਦਰ ਗੁਪਤਾ ਨੇ ਤਿਰੂਪਤੀ ਬਾਲਾਜੀ ਮੰਦਰ ਨੂੰ 21 ਕਰੋੜ ਦਾ ਦਾਨ ਦਿੱਤਾ ਹੈ। ਇਹ ਰਕਮ ਰਜਿੰਦਰ ਗੁਪਤਾ ਨੇ ਮੰਦਰ ਪਹੁੰਚ ਕੇ ਤਿਰੂਮਲਾ ਤਿਰੂਪਤੀ ਦੇਵਸਥਾਨਮ ਦੇ SV ਪ੍ਰਾਣਦਾਨ ਟਰੱਸਟ ਨੂੰ ਦਿੱਤੀ ਹੈ,
CM ਮਾਨ ਦਾ ਗਡਕਰੀ ਦੀ ਚਿੱਠੀ ‘ਤੇ ਪਲਟਵਾਰ! ‘ਹਾਈਵੇ ਦੀ ਸਲੋ ਰਫਤਾਰ ਲਈ NHAI ਜ਼ਿੰਮੇਵਾਰ’!
- by Manpreet Singh
- August 13, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ NHAI ਵੱਲੋਂ ਜ਼ਮੀਨ ਐਕਵਾਇਰ ਦੀ ਵਜਾ ਕਰਕੇ 3000 ਹਜ਼ਾਰ ਕਰੋੜ ਦੇ 3 ਪ੍ਰੋਜੈਟ ਰੱਦ ਕਰਨ ਦਾ ਫੈਸਲਾ ਹੁਣ ਵੱਡਾ ਸਿਆਸੀ ਮੁੱਦਾ ਬਣ ਗਿਆ ਹੈ। ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਸਰਕਾਰ ਨੂੰ ਕਾਂਟਰੈਕਟਰਾਂ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਲਿਖੇ ਪੱਤਰ ਦਾ ਜਵਾਬ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ
ਹਾਈਕੋਰਟ ਨੇ ਚੀਫ ਜਸਟਿਸ ਨੂੰ ਭੇਜਿਆ ਨੋਟਿਸ! NHAI ਨੇ ਦਿੱਤਾ ਇਹ ਜਵਾਬ
- by Manpreet Singh
- August 13, 2024
- 0 Comments
ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab And Haryana High Court) ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜਿਆ ਹੈ। ਉਸ ਨੋਟਿਸ ਵਿੱਚ ਅਦਾਲਤ ਨੇ ਪੰਜਾਬ ਵਿੱਚ ਐਨ.ਐਚ.ਏ.ਆਈ ਦੇ ਰੁਕੇ ਹੋਏ ਪ੍ਰੋਜੈਕਟਾਂ ਬਾਰੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੁੱਛਿਆ ਕਿ ਡੀ.ਜੀ.ਪੀ ਨੂੰ ਪਿਛਲੇ ਸਾਲ ਆਦੇਸ਼ ਜਾਰੀ ਕੀਤੇ ਹਨ ਕਿ ਉਹ ਇਹ ਯਕੀਨੀ ਬਣਾਉਣ
ਬਿਸ਼ਨੋਈ ਦੀ ਖਰੜ ’ਚ ਹੋਈ ਇੰਟਰਵਿਊ ਦੇ ਖ਼ੁਲਾਸੇ ’ਤੇ ਬੋਲੇ ਬਲਕੌਰ ਸਿੰਘ! ‘ਹਮਲਾਵਰਾਂ ਨੂੰ ਹਥਿਆਰਾਂ ਸਮੇਤ ਭੱਜਣ ਦਾ ਮੌਕਾ ਦਿੱਤਾ ਗਿਆ’
- by Preet Kaur
- August 13, 2024
- 0 Comments
ਬਿਉਰੋ ਰਿਪੋਰਟ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਵਿੱਚ ਹੋਈ ਇੰਟਰਵਿਊ ਦੇ ਖ਼ੁਲਾਸੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਿਸਟਮ ਨੂੰ ਕਟਹਿਰੇ ਵਿੱਚ ਖੜੇ ਕੀਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਸਰਕਾਰ ਲਾਰੇਂਸ ਬਿਸ਼ਨੋਈ ਦੀ ਪੁਸ਼ਤ-ਪਨਾਹੀ ਕਰ ਰਹੀ ਹੈ, ਇਸੇ ਲਈ ਸਿੱਧੂ ਦੇ ਕਤਲ ਬਾਅਦ ਹਮਲਾਵਰਾਂ ਨੂੰ ਹਥਿਆਰਾਂ
ਪੰਜਾਬ ’ਚ ਜਲਦ ਆ ਰਹੀ ‘ਤੁਹਾਡਾ MLA ਤੁਹਾਡੇ ਦੁਆਰ’ ਸਕੀਮ
- by Preet Kaur
- August 13, 2024
- 0 Comments
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਜਲਦ ਹੀ ਨਵੀਂ ਸਕੀਮ ‘ਤੁਹਾਡਾ MLA ਤੁਹਾਡੇ ਦੁਆਰ’ ਲਿਆਉਣ ਜਾ ਰਹੀ ਹੈ। ਇਹ ਵਿਚਾਰ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਧਾਇਕਾਂ ਨਾਲ ਸੱਦੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਸਰਕਲਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ
NHAI ਦੇ ਮਸਲੇ ’ਤੇ ਮੁੱਖ ਮੰਤਰੀ ਤੋਂ ਪਹਿਲਾਂ ਰਾਜਪਾਲ ਨੇ ਸੱਦੀ ਮੀਟਿੰਗ! ਅਧਿਕਾਰੀਆਂ ਨੂੰ ਦਿੱਤੇ ਖ਼ਾਸ ਆਦੇਸ਼
- by Preet Kaur
- August 13, 2024
- 0 Comments
ਬਿਉਰੋ ਰਿਪੋਰਟ: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਗ੍ਰਹਿਣ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ ਹਨ। ਉੱਧਰ ਮੁੱਖ