ਵਿਕਾਸ ਬੱਗਾ ਕਤਲ ਮਾਮਲੇ ‘ਚ ਪੁਲਿਸ ਦੇ ਹੱਥ ਲੱਗਾ ਭਗੌੜਾ!
ਪੰਜਾਬ ਦੇ ਡੀਜੀਪੀ ਗੌਰਵ ਯਾਦਵ (Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਭਗੌੜੇ ਚੱਲ ਰਹੇ ਮੁਕੁਲ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸਾਂਝੇ ਤੌਰ ‘ਤੇ ਚਲਾਏ ਅਪਰੇਸ਼ਨ ਵਿੱਚ