ਸੂਬਾ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਤੋਂ ਪੰਚਾਇਤੀ ਚੋਣਾਂ ਲਈ ਰਾਖਵਾਂਕਰਨ ਦੇ ਨੋਟੀਫਿਕੇਸ਼ਨਾਂ ਦੀ ਮੰਗ ਕੀਤੀ ਹੈ।
ਸੂਬਾ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਤੋਂ ਪੰਚਾਇਤੀ ਚੋਣਾਂ ਲਈ ਰਾਖਵਾਂਕਰਨ ਦੇ ਨੋਟੀਫਿਕੇਸ਼ਨਾਂ ਦੀ ਮੰਗ ਕੀਤੀ ਹੈ।
ਸੂਬਾ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਤੋਂ ਪੰਚਾਇਤੀ ਚੋਣਾਂ ਲਈ ਰਾਖਵਾਂਕਰਨ ਦੇ ਨੋਟੀਫਿਕੇਸ਼ਨਾਂ ਦੀ ਮੰਗ ਕੀਤੀ ਹੈ।
ਬਿਉਰੋ ਰਿਪੋਰਟ (ਚੰਡੀਗੜ੍ਹ): ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸੋਮਵਾਰ 23 ਸਤੰਬਰ ਨੂੰ ਵੱਡਾ ਧਮਾਕਾ ਕਰਨ ਜਾ ਰਹੇ ਹਨ। ’ਦ ਖ਼ਾਲਸ ਟੀਵੀ ਦੇ ਬਹੁਤ ਹੀ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਵਜ਼ਾਰਤ ਵਿੱਚ ਕੱਲ੍ਹ ਵੱਡਾ ਫੇਰਬਦਲ ਹੋਵੇਗਾ। ਇੱਥੋਂ ਤੱਕ ਕੇ ਕੱਲ੍ਹ ਹੀ ਰਾਜ ਭਵਨ ਵਿੱਚ ਸਹੁੰ ਚੁੱਕ
ਪਟਿਆਲਾ: ਪਿਛਲੇ ਦਿਨੀਂ ਮੁਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਦਿਆਰਥੀ ਆਗੂ ਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੇ ਜੇਲ੍ਹ ਪ੍ਰਸ਼ਾਸਨ ਉੱਤੇ ਉਨ੍ਹਾਂ ਨਾਲ ਦੁਰਵਿਹਾਰ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਦੂਰ-ਦੁਰਾਡੇ ਦੀ ਜੇਲ੍ਹ ਵਿੱਚ ਭੇਜਣ ਦਾ ਖ਼ਦਸ਼ਾ ਜਤਾਇਆ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ
ਮੁਹਾਲੀ: ਪੰਜਾਬ ਭਰ ਦੇ ਸਮੂਹ ਪੈਨਸ਼ਨਰਾਂ 22 ਅਕਤੂਬਰ, 2024 ਨੂੰ ਮੁਹਾਲੀ ਵਿਖੇ ਇੱਕ ਵਿਸ਼ਾਲ ਰੈਲੀ ਕਰਨਗੇ। ਇਸ ਸਬੰਧ ਵਿੱਚ ਲੰਘੀ 18 ਸਤੰਬਰ ਨੂੰ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਹੈਡਕੁਆਟਰਾਂ ਦੇ ਪੱਧਰ ’ਤੇ ਰੋਸ ਰੈਲੀਆਂ ਕਰਕੇ ਮੁਹਾਲੀ ਵਿਖੇ ਇਹ ਰੈਲੀ ਕਰਨ ਦਾ ਨੋਟਿਸ ਡਿਪਟੀ ਕਮਿਸ਼ਨਰਾਂ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤਾ ਹੈ। ਡਾ.
ਬਿਉਰੋ ਰਿਪੋਰਟ – ਬਰਨਾਲਾ (Barnala) ਦੇ ਪਿੰਡ ਨਰਾਇਣਗੜ੍ਹ ਸੋਹੀਆਂ (Narayangarh Sohiyan) ਵਿਚ ਚਾਰ ਦਿਨ ਪਹਿਲਾਂ ਨਵੀਂ ਵਿਆਹੀ ਲੜਕੀ ਦਾ ਉਸ ਦੇ ਸਹੁਰੇ ਪਰਿਵਾਰ ਵੱਲੋਂ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਪੀੜਤ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਹੈ। ਪਰਿਵਾਰ ਤੇ ਕਿਸਾਨ ਜਥੇਬੰਦੀ
ਬਿਉਰੋ ਰਿਪੋਰਟ: ਪੰਜਾਬ ਵਿੱਚ ਕੁੱਝ ਸਮਾਜ ਵਿਰੋਧੀ ਅਨਸਰਾਂ ਨੇ ਅੱਜ ਇੱਕ ਚੱਲਦੀ ਰੇਲ ਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਟ੍ਰੈਕ ’ਤੇ ਲੋਹੇ ਦਾ ਸਰੀਆ ਰੱਖ ਦਿੱਤਾ, ਜਿਸ ਕਾਰਨ ਰੇਲਗੱਡੀ ਸੰਤੁਲਨ ਗੁਆ ਸਕਦੀ ਸੀ ਅਤੇ ਪਟੜੀ ਤੋਂ ਉੱਤਰ ਸਕਦੀ ਸੀ। ਹਾਲਾਂਕਿ ਟਰੇਨ ਪਾਇਲਟ ਦੀ ਸਿਆਣਪ ਕਾਰਨ ਵੱਡਾ ਹਾਦਸਾ ਟਲ ਗਿਆ। ਪਾਇਲਟ
ਬਿਉਰੋ ਰਿਪੋਰਟ – ਜਲੰਧਰ ਕਮਿਸ਼ਨਰੇਟ ਪੁਲਿਸ (Jalandhar Commissionerate Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ 17 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ 2 ਹਫਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ
ਮੁਹਾਲੀ : ਜੇਕਰ ਤੁਸੀਂ ਆਪਣੀ ਗੱਡੀ ‘ਚ ਪੰਜਾਬ ਦੇ ਮੋਹਾਲੀ ਆ ਰਹੇ ਹੋ ਤਾਂ ਥੋੜਾ ਸਾਵਧਾਨ ਹੋ ਜਾਓ। ਇੱਥੋਂ ਤੱਕ ਕਿ ਮਾਮੂਲੀ ਜਿਹੀ ਗਲਤੀ ਦੇ ਨਤੀਜੇ ਵਜੋਂ ਤੁਹਾਡਾ ਚਲਾਨ ਕੱਟਿਆ ਜਾ ਸਕਦਾ ਹੈ। ਕਿਉਂਕਿ ਹੁਣ ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਦੀਆਂ ਸੜਕਾਂ ’ਤੇ ਸੀਸੀਟੀਵੀ ਕੈਮਰੇ ਲਾਉਣ ਦਾ ਪ੍ਰਾਜੈਕਟ ਸ਼ੁਰੂ ਹੋ ਗਿਆ ਹੈ। ਪਹਿਲੇ ਪੜਾਅ ਵਿੱਚ