ਦੋਗਲਾਪਨ ਕਿਉਂ ? ਇੱਕ ਪਾਸੇ ਅਧਿਆਪਕਾਂ ਦਾ ਸਨਮਾਨ,ਦੂਜੇ ਪਾਸੇ ਡਾਂਗਾ ਵਰ੍ਹੀਆਂ
ਅਧਿਆਪਕ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਦਾ ਕੀਤੀ ਸਨਮਾਨ
ਅਧਿਆਪਕ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਦਾ ਕੀਤੀ ਸਨਮਾਨ
ਬਿਉਰੋ ਰਿਪੋਰਟ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਨਤੀਜਾ ਸਾਹਮਣੇ ਆ ਗਿਆ ਹੈ। CYSS ਦੇ ਪ੍ਰਿੰਸ ਚੌਧਰੀ ਨੂੰ ਹਰਾ ਕੇ ਆਜ਼ਾਦ ਉਮੀਦਵਾਰ ਅਨੁਰਾਗ ਦਲਾਲ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਅਨੁਰਾਗ ਦਲਾਲ ਨੇ 3434 ਵੋਟਾਂ ਦੀ ਜਿੱਤ ਨਾਲ ਪ੍ਰਧਾਨਗੀ ਹਾਸਿਲ ਕੀਤੀ ਹੈ। ਐਨਐਸਯੂਆਈ ਦੇ ਅਰਚਿਤ ਗਰਗ ਨੂੰ ਮੀਤ ਪ੍ਰਧਾਨ ਚੁਣਿਆ
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸੌਂਪਿਆ ਸਪੱਸ਼ਟੀਕਰਨ
ਮਹੀਨੇ ਦੇ ਅੰਦਰ ਨਵੀਂ ਖੇਤੀ ਨੀਤੀ ਆਵੇਗੀ,ਫਿਕ ਕਿਸਾਨਾਂ ਕੋਲੋ ਸਲਾਹ ਲਈ ਜਾਵੇਗੀ
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹੁਣ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਸਵੇਰੇ ਹੋਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦੱਸਿਆ ਕਿ
ਬਿਊਰੋ ਰਿਪੋਰਟ – ਭਾਰਤ ਭੂਸ਼ਣ ਆਸ਼ੂ (Bharat Bhushan Ashu) ਅਤੇ ਉਸ ਦੇ ਨਜ਼ਦੀਕੀ ਸਾਥੀ ਰਾਜਦੀਪ ਸਿੰਘ (Rajdeep Singh) ਨੂੰ ਰਾਹਤ ਨਹੀਂ ਮਿਲੀ ਹੈ। ਭਾਰਤ ਭੂਸ਼ਣ ਆਸ਼ੂ ਦੀ ਨਿਆਈਕ ਹਿਰਾਸਤ ਵਿੱਚ 14 ਦਿਨਾ ਦਾ ਵਾਧਾ ਕੀਤਾ ਗਿਆ ਹੈ ਅਤੇ ਰਾਜਦੀਪ ਸਿੰਘ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਰਾਜਦੀਪ ਸਿੰਘ ਨੂੰ ਅੱਜ ਜਲੰਧਰ
ਬਿਊਰੋ ਰਿਪੋਰਟ – ਅੱਜ ਜਿੱਥੇ ਪੂਰੇ ਦੇਸ਼ ਵਿੱਚ ਅਧਿਆਪਕ ਦਿਵਸ (Teacher Day) ਮਨਾਇਆ ਜਾ ਰਿਹਾ ਹੈ ਉੱਥੇ ਹੀ ਅਧਿਆਪਕ ਉੱਤੇ ਜਲ ਤੋਪਾਂ ਚਲਾਈਆਂ ਗਈਆਂ ਹਨ। ਸੰਗਰੂਰ (Sangrur) ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਦੋਂ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੀ
ਬਿਊਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਡੀਜਲ ਅਤੇ ਪੈਟਰੋਲ (Petrol and Diesel) ਦੀਆਂ ਕੀਮਤਾਂ ਵਿੱਚ ਵਾਧਾ ਕਰਨ ਤੋਂ ਬਾਅਦ ਵਿਰੋਧੀ ਧਿਰ ਨੇ ਹਮਲਾਵਰ ਰੁਖ ਅਪਣਾਇਆ ਹੋਇਆ ਹੈ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਪੰਜਾਬ ਸਰਕਾਰ ਨੂੰ ਲਾਹਨਤਾ ਪਾਉਂਦੇ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ