ਅੰਮ੍ਰਿਤਸਰ ‘ਚ ਕਾਂਗਰਸ ਨੇ ਕੱਢਿਆ ਰੋਸ ਮਾਰਚ! ਮੰਗਿਆ ਸ਼ਾਹ ਦਾ ਅਸਤੀਫਾ
ਬਿਉਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਭੀਮ ਰਾਓ ਅੰਬੇਦਕਰ ਜੀ ਨੂੰ ਲੈ ਕੇ ਕੀਤੀ ਟਿੱਪਣੀ ਤੇ ਕਾਂਗਰਸੀ ਆਗੂਆਂ ਨੇ ਅੱਜ ਪੂਰੇ ਪੰਜਾਬ ਵਿਚ ਰੋਸ਼ ਮਾਰਚ ਕੱਢੇ ਹਨ। ਅੰਮ੍ਰਿਤਸਰ ਵਿਚ ਵੀ ਅੱਜ ਕਾਂਗਰਸ ਦੀ ਸਥਾਨਕ ਲੀਡਰਸ਼ਿਪ ਨੇ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਹੈ। ਦੱਸ ਦੇਈਏ ਕਿ ਇਹ ਰੋਸ ਮਾਰਚ ਅੰਮ੍ਰਿਤਸਰ