Punjab

ਮੁਹਾਲੀ ਦੇ ਇਕ ਹੋਰ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਪਾਇਆ ਮਤਾ!

ਮੁਹਾਲੀ (Mohali) ਦੇ ਪਿੰਡ ਜੰਡਪੁਰ (Jandpur) ਦੀ ਨੌਜਵਾਨ ਸਭਾ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਪਿੰਡ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਅਤੇ ਗੁਟਕਾ ਖਾਣ ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਫੈਸਲਾ ਲਿਆ ਹੈ ਕਿ ਪ੍ਰਵਾਸੀ ਲੋਕਾਂ ਨੂੰ ਆਪਣੀ ਤਸਦੀਕ ਕਰਵਾਉਣੀ ਪਵੇਗੀ। ਪ੍ਰਵਾਸੀ

Read More
Punjab Religion

ਢੀਂਡਸਾ ਦਾ ਸੁਖਬੀਰ ਬਾਦਲ ’ਤੇ ਵੱਡਾ ਇਲਜ਼ਾਮ! ‘42 ਉਮੀਦਵਾਰਾਂ ਨੂੰ ਸੌਦਾ ਸਾਧ ਕੋਲ ਭੇਜਿਆ ਸੀ ਅਸ਼ੀਰਵਾਦ ਲੈਣ’

ਬਿਉਰੋ ਰਿਪੋਰਟ: ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਸੁਖਬੀਰ ਬਾਦਲ ਨੇ 42 ਉਮੀਦਵਾਰਾਂ ਨੂੰ ਅਸ਼ੀਰਵਾਦ ਲੈਣ ਲਈ ਸੌਦਾ ਸਾਧ ਕੋਲ ਡੇਰਾ ਸਿਰਸਾ ਭੇਜਿਆ ਸੀ। ਇੰਨਾ ਹੀ ਨਹੀਂ, SGPC ਦੇ ਸਾਬਕਾ ਪ੍ਰਧਾਨ ਲੌਂਗੋਵਾਲ ਡੇਰੇ ਵੀ ਗਏ ਸਨ। ਉਨ੍ਹਾਂ ਕਿਹਾ ਹੈ

Read More
International Punjab

7 ਪੰਜਾਬੀਆਂ ਇੰਗਲੈਂਡ ‘ਚ ਚਾੜਿਆ ਵੱਡਾ ਚੰਨ, ਅਦਾਲਤ ਨੇ ਠਹਿਰਾਇਆ ਦੋਸ਼ੀ

ਇੰਗਲੈਂਡ (England) ਵਿੱਚ ਸੱਤ ਪੰਜਾਬੀਆਂ ਨੂੰ ਖੇਡ ਮੇਲੇ ਵਿੱਚ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਹੈ। ਇੰਗਲੈਂਡ ਦੇ ਈਸਟ ਮਿਡਲੈਂਡ ਦੇ ਡਰਬੀ ਵਿੱਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਸਾਬਤ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਕਬੱਡੀ ਟੂਰਨਾਮੈਂਟ ਵਿੱਚ ਬੰਦੂਕ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਿੰਸਾ ਫੈਲਾਉਣ ਦਾ ਦੋਸ਼ ਸਿੱਧ ਹੋਇਆ ਹੈ।  ਡਰਬੀਸ਼ਾਇਰ ਪੁਲਿਸ ਨੇ ਜਾਣਕਾਰੀ ਦਿੰਦਿਆਂ

Read More
Punjab

ਫੌਜੀ ਜਵਾਨ ਦੀ ਸਿੱਕਮ ‘ਚ ਭੇਦਭਰੇ ਹਾਲਾਤਾਂ ਵਿੱਚ ਮੌਤ! 2 ਦਿਨ ਪਹਿਲਾਂ ਛੁੱਟੀ ਕੱਟ ਕੇ ਰੈਜੀਮੈਂਟ ਗਿਆ ਸੀ

ਬਿਉਰੋ ਰਿਪੋਰਟ – ਸੁਨਾਮ ਦੇ ਫੌਜੀ (Army) ਨੂੰ ਲੈਕੇ ਮਾੜੀ ਖ਼ਬਰ ਸਾਹਮਣੇ ਆਈ ਹੈ। ਡਿਊਟੀ ਦੇ ਦੌਰਾਨ ਉਸ ਦੀ ਮੌਤ ਹੋ ਗਈ ਹੈ, 2 ਦਿਨ ਪਹਿਲਾਂ ਹੀ ਉਹ ਛੱਟੀ ਤੋਂ ਵਾਪਸ ਫੌਜ ਵਿੱਚ ਗਿਆ ਸੀ। ਪਰਿਵਾਰ ਨੂੰ ਹਣ ਤੱਕ ਗੁਰਵੀਰ ਸਿੰਘ ਦੀ ਮੌਤ ਦੇ ਕਾਰਨਾਂ ਬਾਰੇ ਫੌਜ ਵੱਲੋਂ ਕੋਈ ਠੋਸ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ

Read More
India Punjab

ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ

ਚੰਡੀਗੜ੍ਹ : ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਪੱਤਰ ਲਿਖਿਆ ਹੈ। ਇਸ ਦੌਰਾਨ ਉਹਨਾਂ ਨੇ NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਕੇਂਦਰੀ ਰੋਡ ਟਰਾਂਸਪੋਰਟ ਮੰਤਰੀ

Read More
India International Punjab

ਪੰਜਾਬ ਪੁਲਿਸ ਨੇ 487 ਕਿਲੋ ਡਰੱਗ ਦੇ ਵੱਡੇ ਸਰਗਨਾਂ ਸਿਮਰਨਜੋਤ ਨੂੰ ਵਿਦੇਸ਼ ਤੋਂ ਗ੍ਰਿਫਤਾਰ ਕੀਤਾ ! ਜਰਮਨੀ ਪੁਲਿਸ ਵੀ ਕਰ ਰਹੀ ਸੀ ਤਲਾਸ਼

ਸਿਮਰਨਜੋਤ ਸੰਧੂ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਭਾਰਤ ਵਿੱਚ 300 ਕਿਲੋ ਹੈਰੋਈਨ ਸਮੱਗਲਿੰਗ ਦੇ ਕੇਸ ਵਿੱਚ ਲੋੜੀਂਦਾ ਸੀ

Read More
Punjab

ਸਵਾਰੀ ਛੱਡਣ ਜਾ ਰਹੇ ਟੈਕਸੀ ਡਰਾਈਵਰ ਦਾ ਲੁਟੇਰਿਆਂ ਨੇ ਗੋਲੀ ਮਾਰ ਕੇ ਕੀਤਾ ਕਤਲ

ਲੁਧਿਆਣਾ : ਅੱਜ ਸਵੇਰੇ ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟੈਕਸੀ ਵੀ ਗਾਇਬ ਹੈ। ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ

Read More