India Punjab

MP ਸਰਬਜੀਤ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੀਟਿੰਗ! ਇਸ ਵੱਡੇ ਮੁੱਦੇ ’ਤੇ ਹੋਵੇਗੀ ਚਰਚਾ

ਬਿਉਰੋ ਰਿਪੋਰਟ – ਖਡੂਰ ਸਾਰਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (MP Amritpal Singh) ਦੀ ਰਿਹਾਈ ਦੇ ਲਈ ਕੱਲ੍ਹ ਫਰੀਦਕੋਟ ਤੋਂ ਅਜ਼ਾਦ ਐੱਮਪੀ ਸਰਬਜੀਤ ਸਿੰਘ ਖ਼ਾਲਸਾ (MP Sarabjit Singh Khalsa) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਨੇ ਆਪ ਦੱਸਿਆ ਕਿ ਮੈਂ ਗ੍ਰਹਿ ਮੰਤਰੀ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ

Read More
India Punjab

NRIs ਨੂੰ ਪੰਜਾਬ ’ਚ ਖੇਤੀ ਲਈ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦਵਾਉਣ ਦੀ ਕੋਸ਼ਿਸ਼! ਮਾਨ ਸਰਕਾਰ ਕੇਰਲ ਨਾਲ ਮਿਲ ਕੇ ਕਰ ਰਹੀ ਹੀਲਾ

ਚੰਡੀਗੜ੍ਹ: ਪੰਜਾਬ ਸਰਕਾਰ ਗੈਰ-ਨਿਵਾਸੀ ਭਾਰਤੀਆਂ (NRIs) ਨੂੰ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਲਈ ਕੇਂਦਰ ਨਾਲ ਗੱਲਬਾਤ ਕਰੇਗੀ। ’ਦ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਬੀਤੇ ਦਿਨ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜੈਯਨ ਨਾਲ ਦੋਵਾਂ ਰਾਜਾਂ ਦੇ ਪ੍ਰਵਾਸੀ ਭਾਰਤੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਮੁੱਦਿਆਂ ’ਤੇ ਮੀਟਿੰਗ

Read More
Punjab

ਪੰਜਾਬ ਦੇ 5 ਜ਼ਿਲਿਆਂ ’ਚ ਮੀਂਹ ਦਾ ਅਲਰਟ! ਫਰੀਦਕੋਟ ’ਚ 40 ਡਿਗਰੀ ਟੱਪਿਆ ਪਾਰਾ

ਚੰਡੀਗੜ੍ਹ: ਪੰਜਾਬ ਦੇ ਤਾਪਮਾਨ ’ਚ ਕਰੀਬ 3 ਦਿਨਾਂ ਬਾਅਦ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਰਾਤ 10 ਵਜੇ

Read More
India Punjab

ਪਠਾਨਕੋਟ ਮਗਰੋਂ ਹੁਣ ਅੰਮ੍ਰਿਤਸਰ ’ਚ ਵੀ ਘੁਸਪੈਠ! ਸਰਹੱਦ ’ਤੇ ਫੜਿਆ ਪਾਕਿ ਘੁਸਪੈਠੀਆ! ਕੰਡਿਆਲੀ ਤਾਰ ਰਾਹੀਂ ਪਾਰ ਕੀਤੀ ਅੰਤਰਰਾਸ਼ਟਰੀ ਸਰਹੱਦ

ਬਿਉਰੋ ਰਿਪੋਰਟ: ਸੀਮਾ ਸੁਰੱਖਿਆ ਬਲ (BSF) ਨੇ ਬੀਤੀ ਰਾਤ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਜ਼ਿਲੇ ਵਿੱਚ ਇਕ ਘੁਸਪੈਠੀਏ ਨੂੰ ਫੜਨ ’ਚ ਸਫਲਤਾ ਹਾਸਲ ਕੀਤੀ ਹੈ। ਅੱਧੀ ਰਾਤ ਨੂੰ ਫੜਿਆ ਗਿਆ ਘੁਸਪੈਠੀਆ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਿਆ ਸੀ। ਬੀਐਸਐਫ ਦੇ ਜਵਾਨਾਂ ਨੇ ਬੜੀ ਚੌਕਸੀ ਨਾਲ ਉਸ ਨੂੰ ਘੇਰ ਲਿਆ ਅਤੇ

Read More
India Punjab

ਸ਼ਹੀਦ ਹੋਣ ਦੇ ਬਾਵਜੂਦ 25 ਸਾਲ ਬਾਅਦ ਵੀ ਪਰਿਵਾਰ ਨੇ ਪੁੱਤ ਨੂੰ ਜ਼ਿੰਦਾ ਰੱਖਿਆ! ਸੁਣ ਕੇ ਤੁਸੀਂ ਹੈਰਾਨ ਹੋ ਜਾਉਗੇ

ਬਿਉਰੋ ਰਿਪੋਰਟ – ਕਾਰਗਿਲ ਦੇ ਸ਼ਹੀਦ ਹੋਏ ਬਲਵਿੰਦਰ ਸਿੰਘ ਦਾ ਪਰਿਵਾਰ 25 ਸਾਲਾਂ ਤੋਂ ਆਪਣੇ ਪੁੱਤਰ ਦੀ ਸ਼ਹਾਦਤ ਨੂੰ ਨਹੀਂ ਭੁੱਲਿਆ ਹੈ। ਸ਼ਹੀਦ ਦੇ ਪਰਿਵਾਰ ਨੇ ਆਪਣੇ ਪੁੱਤਰ ਦੀ ਯਾਦ ਵਿੱਚ ਆਪਣੇ ਘਰ ਵਿੱਚ ਹੀ ਵੱਖ ਤੋਂ ਕਮਰਾ ਬਣਾਇਆ ਹੈ, ਜਿਸ ਵਿੱਚ ਉਸ ਦੀਆਂ ਯਾਦਾਂ ਰੱਖਿਆ ਹਨ। ਉਸ ਦੀ ਸ਼ਹਾਦਤ ਦੇ ਸਮੇਂ ਦਾ ਸਾਰਾ ਸਮਾਨ

Read More
Punjab

ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਮਾਰੀ ਠੱਗੀ, ਕੈਨੇਡਾ ਦੀ ਥਾਂ ਭੇਜਿਆ ਕੀਤੇ ਹੋਰ

ਕਪੂਰਥਲਾ ਜ਼ਿਲ੍ਹੇ ‘ਚ ਇਕ ਲੜਕੀ ਨੂੰ ਕੈਨੇਡਾ ਭੇਜਣ ਦੀ ਬਜਾਏ ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ 15.65 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜੂ ਪੁੱਤਰ ਵਾਸੂਦੇਵ ਵਾਸੀ ਪਿੰਡ ਕਮਰੈਣ ਸਬ ਡਵੀਜ਼ਨ ਭੁਲੱਥ ਨੇ ਦੱਸਿਆ ਕਿ ਉਹ

Read More