CM ਮਾਨ ਨੇ ‘ਆਪ’ ਦੀ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ। ਮਾਨ ਨੇ ਕਿਹਾ ਸਾਰਿਆਂ
