Punjab

ਪੰਜਾਬ-ਚੰਡੀਗੜ੍ਹ ‘ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਅੱਜ (ਮੰਗਲਵਾਰ) ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

Read More
India Punjab

‘ਕਾਂਗਰਸ ਵਿਧਾਨ ਸਭਾ ਚੋਣਾਂ ਜਿੱਤਦੀ ਤਾਂ ਕਿਸਾਨਾਂ ਲਈ ਖੋਲ੍ਹਾਂਗੇ ਸ਼ੰਭੂ ਸਰਹੱਦ’

ਹਰਿਆਣਾ : ਕਾਂਗਰਸ ਨੇਤਾ ਭੂਪੇਂਦਰ ਸਿੰਘ ਹੁੱਡਾ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਸੱਤਾ ‘ਚ ਆਉਂਦੀ ਹੈ ਤਾਂ ਉਹ ਕਿਸਾਨਾਂ ਲਈ ਸ਼ੰਭੂ ਬਾਰਡਰ ਖੋਲ੍ਹ ਦੇਵੇਗੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ

Read More
India Punjab

ਸ਼ਾਨਨ ਪਾਵਰ ਪ੍ਰੋਜੈਕਟ ਮਾਮਲਾ, ਸੁਪਰੀਮ ਕੋਰਟ ਨੇ ਹਿਮਾਚਲ ਸਰਕਾਰ ਦੀ ਪਟੀਸ਼ਨ ‘ਤੇ ਕੀਤੀ ਸੁਣਵਾਈ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਸਥਿਤ ਸ਼ਾਨਨ ਪਾਵਰ ਪ੍ਰੋਜੈਕਟ ਨੂੰ ਲੈ ਕੇ ਸੂਬਾ ਸਰਕਾਰ ਨੂੰ ਸੁਪਰੀਮ ਕੋਰਟ (SC) ਤੋਂ ਰਾਹਤ ਮਿਲੀ ਹੈ। ਇਸ ਮਾਮਲੇ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਹਿਮਾਚਲ ਦੀ ਤਰਫੋਂ ਐਡਵੋਕੇਟ ਜਨਰਲ ਅਨੂਪ ਰਤਨਾ ਅਦਾਲਤ ‘ਚ ਪੇਸ਼ ਹੋਏ। ਅਨੂਪ ਰਤਨਾ ਨੇ ਕਿਹਾ ਕਿ ਹਿਮਾਚਲ ਸਰਕਾਰ ਨੇ ਪੰਜਾਬ

Read More
Punjab

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 25 IAS ਸਮੇਤ 267 ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਨਾਲ-ਨਾਲ ਵੱਡਾ ਪ੍ਰਸ਼ਾਸਨਿਕ ਫੇਰਬਦਲ ਵੀ ਹੋਇਆ ਹੈ। 25 ਆਈਏਐਸ ਅਧਿਕਾਰੀਆਂ ਦੇ ਨਾਲ-ਨਾਲ 267 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ 267 ਅਧਿਕਾਰੀਆਂ ਵਿੱਚ 25 ਆਈਏਐਸ, 7 ਆਈਪੀਐਸ, 99 ਪੀਸੀਐਸ ਅਤੇ 136 ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ। 1994 ਬੈਚ ਦੇ ਸੀਨੀਅਰ ਆਈਏਐਸ ਅਲੋਕ ਸ਼ੇਖਰ ਨੂੰ ਵਧੀਕ ਮੁੱਖ

Read More
Punjab

ਮਾਂ-ਧੀ ਨੇ ਇਕੱਠੇ ਡਿਗਰੀ ਹਾਸਲ ਕੀਤੀ! ਧ੍ਰੀ ਦ੍ਰਿਸ਼ਟੀਹੀਨ,ਇਸ ਤਕਨੀਕ ਦਾ ਸਹਾਰਾ ਲਿਆ,ਹੁਣ UPSC ਲਈ ਬੈਠੇਗੀ

ਬਿਉਰੋ ਰਿਪੋਰਟ – ਜਲੰਧਰ ਵਿੱਚ ਇੱਕ ਔਰਤ ਨੇ ਆਪਣੀ ਧੀ ਦੇ ਨਾਲ ਮਿਲਕ ਆਪਣੀ ਪੜਾਈ ਪੂਰੀ ਕੀਤੀ ਕਿਉਂਕਿ ਘੱਟ ਉਮਰ ਵਿੱਚ ਵਿਆਹ ਹੋ ਜਾਣ ਦੀ ਵਜ੍ਹਾ ਕਰਕੇ ਉਹ ਪੜਾਈ ਪੂਰੀ ਨਹੀਂ ਹੋ ਸਕੀ ਸੀ। ਖਾਸ ਗੱਲ ਇਹ ਹੈ ਕਿ ਮਹਿਲਾ ਦੀ ਧੀ ਬਚਪਨ ਤੋਂ ਹੀ ਦ੍ਰਿਸ਼ਟੀਹੀਨ ਸੀ। ਇਸ ਦੇ ਬਾਅਦ ਵੀ ਮਹਿਲਾ ਨੇ ਹਾਰ ਨਹੀਂ

Read More