ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ‘ਚ ਸਜਾਇਆ ਅਲੌਕਿਕ ਨਗਰ ਕੀਰਤਨ
- by Gurpreet Singh
- September 4, 2024
- 0 Comments
ਅੰਮ੍ਰਿਤਸਰ : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹੈ। ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ
ਕਾਂਗਰਸੀ ਆਗੂ ਦੇ ਘਰ ED ਦੀ ਛਾਪੇਮਾਰੀ, ਟੈਂਡਰ ਘੁਟਾਲੇ ਨਾਲ ਸਬੰਧਿਤ ਮਾਮਲਾ
- by Preet Kaur
- September 4, 2024
- 0 Comments
ਖੰਨਾ: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਦਾ ਸਬੰਧ ਟੈਂਡਰ ਘੁਟਾਲੇ ਨਾਲ ਹੈ। ਪਿਛਲੇ ਦਿਨੀਂ ਇਸੇ ਆਗੂ ਨਾਲ ਸਬੰਧਿਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਪਤਾ ਲੱਗਾ ਸੀ ਕਿ ਆਗੂ ਦਾ ਨਾਂਅ ਨਕਲੀ ਸ਼ਰਾਬ ਫੈਕਟਰੀ
ਅੰਮ੍ਰਿਤਸਰ ‘ਚ ਰੈਜੀਡੈਂਟ ਡਾਕਟਰ ਨਾਲ ਛੇੜਛਾੜ, ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ
- by Gurpreet Singh
- September 4, 2024
- 0 Comments
ਅੰਮ੍ਰਿਤਸਰ : ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਹਾਲੇ ਠੰਡਾ ਨਹੀਂ ਹੋਇਆ ਅਜਿਹੇ ਵਿੱਚ ਹੀ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ
VIDEO – ਪੰਜਾਬ ਦੀਆਂ ਵੱਡੀਆਂ ਖ਼ਬਰਾਂ | 4 September 2024 | KHALAS TV
- by Preet Kaur
- September 4, 2024
- 0 Comments
ਅੰਮ੍ਰਿਤਸਰ ਏਅਰਪੋਰਟ ਤੋਂ ਬ੍ਰਿਟੇਨ ਅਤੇ ਯੂਰੋਪ ਜਾਣ ਵਾਲਾ ਕਾਰਗੋ ਬੰਦ! ਲਾਈਸੈਂਸ ਸਸਪੈਂਡ
- by Preet Kaur
- September 4, 2024
- 0 Comments
ਬਿਉਰੋ ਰਿਪੋਰਟ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬ੍ਰਿਟੇਨ ਅਤੇ ਯੂਰੋਪ ਨੂੰ ਜਾਣ ਵਾਲੇ ਮਾਲ ਦੀ ਆਵਾਜਾਈ ਬੰਦ ਹੋ ਗਈ ਹੈ। ਹਾਲ ਹੀ ਵਿੱਚ ਬ੍ਰਿਟੇਨ ਦੀ ਆਡਿਟ ਟੀਮ ਨੇ ਏਅਰਪੋਰਟ ਦਾ ਨਿਰੀਖਣ ਕੀਤਾ ਸੀ। ਉੱਥੇ ਇੱਕ ਐਕਸ-ਰੇ ਮਸ਼ੀਨ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੀ ਸੀ। ਇਸ ਤੋਂ ਇਲਾਵਾ ਮਸ਼ੀਨ ਚਲਾਉਣ ਲਈ ਸਟਾਫ਼ ਦੀ ਘਾਟ
ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਆਰਡੀਐਫ ਦਾ ਮੁੱਦਾ
- by Gurpreet Singh
- September 4, 2024
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਅਤੇ ਆਖ਼ਰੀ ਦਿਨ ਹੈ। ਅੱਜ ਸਭ ਤੋਂ ਪਹਿਲਾਂ ਪੇਂਡੂ ਖੇਤਰ ਦੀਆਂ ਖਸਤਾਹਾਲ ਸੜਕਾਂ ਦਾ ਮੁੱਦਾ ਉਠਾਇਆ ਗਿਆ। ਇਸ ’ਤੇ ਪੰਚਾਇਤ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਜਲਦੀ ਹੀ ਆਰਡੀਐਫ ਫੰਡ ਜਾਰੀ ਕਰ ਦਿੱਤਾ ਜਾਵੇਗਾ ਅਤੇ ਸੜਕਾਂ ਵੀ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਵਿਧਾਇਕ
