ਪੰਜਾਬ-ਚੰਡੀਗੜ੍ਹ ‘ਚ ਅੱਜ ਹੋਵੇਗਾ ਮੌਸਮ ਸਾਫ, ਤਾਪਮਾਨ ‘ਚ ਆਈ ਗਿਰਾਵਟ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਅੱਜ (ਸੋਮਵਾਰ) ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਜ਼ਿਆਦਾ ਹੈ। ਸੂਬੇ ਵਿੱਚ ਸਭ ਤੋਂ
