Punjab

ਚੰਡੀਗੜ੍ਹ ‘ਚ ਅੱਜ ਤੋਂ ਬਦਲੇਗਾ ਮੌਸਮ: ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸ਼ਹਿਰ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਸ ਬਾਰਿਸ਼ ਦੇ ਨਾਲ ਹਨ੍ਹੇਰੀ ਵੀ ਹੋਵੇਗੀ। ਇਸ ਕਾਰਨ ਤਾਪਮਾਨ ‘ਚ ਮਾਮੂਲੀ ਗਿਰਾਵਟ ਆਵੇਗੀ। ਹਾਲਾਂਕਿ ਮੌਸਮ ਵਿਭਾਗ ਨੇ ਕੱਲ੍ਹ ਲਈ ਵੀ ਅਲਰਟ ਜਾਰੀ ਕੀਤਾ ਸੀ। ਪਰ ਕੱਲ੍ਹ ਦਿਨ ਭਰ

Read More
Punjab

ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਲੁਧਿਆਣਾ ਦੇ ਸਰਕਟ ਹਾਊਸ ਦੇ ਬਾਹਰ ਸੋਮਵਾਰ ਰਾਤ ਨੂੰ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਫ਼ਿਰੋਜ਼ਪੁਰ ਰੋਡ ‘ਤੇ ਨੌਜਵਾਨਾਂ ਨੇ ਸ਼ਰੇਆਮ ਇਕ-ਦੂਜੇ ‘ਤੇ ਇੱਟਾਂ-ਪੱਥਰ ਸੁੱਟੇ। ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੰਗਲਵਾਰ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦਾ ਨਾਂ ਮੋਹਿਤ ਪਦਮ ਹੈ। ਮੋਹਿਤ ਘਾਟੀ ਮੁਹੱਲੇ ਦਾ

Read More
Punjab

ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, 5 ਜ਼ਿਲ੍ਹਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ

ਮੁਹਾਲੀ : ਪੰਜਾਬ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਅਤੇ ਮੌਸਮ ਵੀ ਸੁਹਾਵਨਾ ਹੋ ਗਿਆ ਹੈ।  ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Read More
India Punjab

ਸੁਪਰੀਮ ਕੋਰਟ ਵਿੱਚ ਮੁੜ ਤੋਂ ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ ! ਚੀਫ਼ ਜਸਟਿਸ ਨੇ ਮਨਜ਼ੂਰ ਕੀਤੀ 1 ਹਜ਼ਾਰ ਕਰੋੜ ਵਾਲੀ ਪਟੀਸ਼ਨ

ਬਿਉਰੋ ਰਿਪੋਰਟ – ਕੇਂਦਰ ਅਤੇ ਪੰਜਾਬ ਸਰਕਾਰ (Center and Punjab Govt Tussel) ਇਕ ਵਾਰ ਮੁੜ ਤੋਂ ਸੁਪਰੀਮ ਕੋਰਟ (Supream court) ਵਿੱਚ ਆਹਮੋ-ਸਾਹਮਣੇ ਹੋਣ ਜਾ ਰਹੀ ਹੈ। ਦੇਸ਼ ਦੀ ਸੁਪਰੀਮ ਅਦਾਲਤ ਨੇ ਮਾਨ ਸਰਕਾਰ ਦੀ 1 ਹਜ਼ਾਰ ਕਰੋੜ ਕੇਂਦਰ ਵੱਲੋਂ ਰੋਕੇ ਜਾਣ ਦੀ ਪਟੀਸ਼ਨ ‘ਤੇ ਸੁਣਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪੈਸਾ ਪੇਂਡੂ ਵਿਕਾਸ ਫੰਡ

Read More
Punjab

ਸੇਖ ਹਸੀਨਾ ਨੂੰ ਤਾਨਸ਼ਾਹਾ ਕਹਿਣ ‘ਤੇ ਘਿਰੇ CM ਮਾਨ! ‘ਲੋਕਤਾਂਤਰਿਕ ਦੇਸ਼ ਦੀ ਚੁਣੀ ਹੋਈ ਸਰਕਾਰ ਦੀ PM ਸੀ’

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (CHIEF MINISTER BHAGWANT MANN) ਵੱਲੋਂ ਬੰਗਲਾਦੇਸ਼ (BANGLADESH) ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (SHEKH HASEENA) ਨੂੰ ਤਾਨਾਸ਼ਾਹ ਕਹਿਣ ‘ਤੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਰੜਾ ਇਤਰਾਜ਼ ਜ਼ਾਹਿਰ ਕੀਤਾ ਹੈ। ਬਾਜਵਾ ਨੇ ਕਿਹਾ ਹੈ ਇਹ ਬਿਆਨ ਸੰਵੇਦਨਸ਼ੀਲ ਨਹੀਂ ਹੈ, ਸ਼ੇਖ ਹਸੀਨਾ ਲੋਕਤਾਂਤਰਿਕ ਦੇਸ਼ ਵੱਲੋਂ ਚੁਣੀ ਹੋਈ ਸਰਕਾਰ

Read More
India Punjab

‘ਅਗਲੇ ਇਜਲਾਸ ‘ਚ ਆਵੇਗਾ MSP ਗਰੰਟੀ ਬਿੱਲ’!

ਬਿਉਰੋ ਰਿਪੋਰਟ – ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਉਹ ਸਰਦ ਰੁੱਤ ਇਜਲਾਸ ਦੌਰਾਨ MSP ਗਰੰਟੀ ਕਾਨੂੰਨ ਦਾ ਪ੍ਰਾਈਵੇਟ ਬਿੱਲ ਲੈ ਕੇ ਆ ਸਕਦੇ ਹਨ। ਸੰਯੁਕਤ ਕਿਸਾਨ ਮੋਰਚਾ ਦੇ 20

Read More