Punjab

ਮੁਹਾਲੀ ਅਦਾਲਤ ਨੇ ਗਿੱਪੀ ਗਰੇਵਾਲ ਨੂੰ ਭੇਜਿਆ ਸੰਮਨ

ਮੁਹਾਲੀ ਅਦਾਲਤ (Mohali Court) ਵੱਲੋਂ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਜ਼ਮਾਨਤੀ ਸੰਮਨ ਭੇਜਿਆ ਹੈ। ਇਹ ਸੰਮਨ ਸਾਲ 2018 ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਮੈਸੇਜ ਰਾਹੀਂ ਭੇਜੀ ਧਮਕੀ ਨਾਲ ਸਬੰਧਿਤ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਇਸ ਸਬੰਧੀ ਫੇਜ਼ 8 ਦੇ ਥਾਣੇ ਵਿੱਚ

Read More
India International Punjab Video

ਅੱਜ ਦੀਆਂ 7 ਵੱਡੀਆਂ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਬੇਅਦਬੀ ਖਿਲਾਫ ਸਾਡੇ ਕੋਲ ਪੂਰੀ ਸਬੁਤ

Read More
Punjab

ਸ਼ਿਕਾਇਤ ਨਿਵਾਰਣ ਰੈਂਕਿੰਗ ’ਚ ਪੰਜਾਬ ਦੇਸ਼ ਵਿੱਚ ਸਭ ਤੋਂ ਉੱਪਰ! 62.27 ਪ੍ਰਤੀਸ਼ਤ ਅੰਕ ਕੀਤੇ ਹਾਸਲ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸ਼ਿਕਾਇਤ ਨਿਵਾਰਨ ਰੈਂਕਿੰਗ ਵਿੱਚ ਪੂਰੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸੂਚਕਾਂਕ ਲਈ 1 ਜਨਵਰੀ 2024 ਤੋਂ 30 ਜੂਨ ਤੱਕ ਦੇ ਡੇਟਾ ਦੀ ਵਰਤੋਂ ਕੀਤੀ ਗਈ ਹੈ। ਪੰਜਾਬ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ ਹੋਈਆਂ 20 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ 62.27% ਦੇ ਸਕੋਰ

Read More
Punjab

ਅਕਾਲੀ ਦਲ ਦੀ ਨਵੀਂ ਕੋਰ ਤੇ ਵਰਕਿੰਗ ਕਮੇਟੀ ’ਚ 4 ਵੱਡੇ ਫੈਸਲੇ! ਇਸ ਰਣਨੀਤੀ ਨਾਲ ਸੁਖਬੀਰ ਵਿਖਾਉਣਗੇ ਤਾਕਤ

ਬਿਉਰੋ ਰਿਪੋਰਟ – ਅਕਾਲੀ ਦਲ ਦੀ ਵਰਕਿੰਗ ਅਤੇ ਕੋਰ ਕਮੇਟੀ ਦੀ ਮੀਟਿੰਗ ਖ਼ਤਮ ਹੋ ਗਈ ਹੈ। ਪਾਰਟੀ ਦੇ ਲਈ ਲੰਮੇ ਸਮੇਂ ਰਣਨੀਤੀ ਤੈਅ ਕਰਨ ਦੇ ਲਈ ਜਨਰਲ ਡੈਲੀਗੇਟ ਦਾ ਇਜਲਾਸ ਬੁਲਾਉਣ ਦਾ ਫੈਸਲਾ ਲਿਆ ਗਿਆ ਹੈ। ਨਵੰਬਰ ਮਹੀਨੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ 3 ਦਿਨਾਂ ਦੇ ਲਈ ਇਹ ਇਜਲਾਸ ਬੁਲਾਇਆ ਜਾਵੇਗਾ। ਇਸ ਇਜਲਾਸ ਵਿੱਚ ਪੰਜਾਬ

Read More
Punjab Religion

30 ਅਗਸਤ ਨੂੰ ਹੋ ਰਹੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ! ਸੁਖਬੀਰ ਬਾਦਲ ਦੇ ਮੁਆਫੀਨਾਮੇ ‘ਤੇ ਆ ਸਕਦਾ ਫੈਸਲਾ

ਬਿਉਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ। ਜਾਰੀ ਬਿਆਨ ਮੁਤਾਬਕ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ

Read More
Punjab

ਪੰਜਾਬ ਸਰਕਾਰ ਨੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ! ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਕੀਤਾ ਖ਼ੁਲਾਸਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ’ਤੇ ਬਣੇ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਜਾਣਕਾਰੀ ਦਿੱਤੀ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ’ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ

Read More
Punjab

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਹਵਾਬਾਜ਼ੀ ਤੋਂ ਕੀਤੀ ਖ਼ਾਸ ਮੰਗ, ਤਿੰਨ ਸੂਬਿਆਂ ਨੂੰ ਮਿਲੇਗਾ ਇਸ ਨਾਲ ਫਾਇਦਾ!

ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat kaur Badal) ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਚਿੱਲੀ ਲਿਖ ਕੇ ਬਠਿੰਡਾ ਦੇ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ  ਅਪਗਰੇਡ ਕਰਨ ਦੀ ਮੰਗ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਵਾਈ ਅੱਡੇ ਨੂੰ ਅੱਪਗਰੇਡ ਕਰਨ ਨਾਲ ਪੰਜਾਬ ਦੇ 8 ਜ਼ਿਲ੍ਹਿਆਂ ਦੇ ਨਾਲ

Read More