ਇਕ ਹੋਰ ਅਕਾਲੀ ਲੀਡਰ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੀ ਸ਼ਿਕਾਇਤ! ਕਾਰਵਾਈ ਦੀ ਕੀਤੀ ਮੰਗ
ਬਿਊਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਆਪਸੀ ਲੜਾਈ ‘ਤੇ ਸੁਣਵਾਈ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਕਈ ਸਿੱਖ ਲੀਡਰਾਂ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ‘ਤੇ ਲਗਾਤਾਰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਹੁਣ ਇਕ ਹੋਰ ਅਕਾਲੀ ਲੀਡਰ ਵਿਰੁੱਧ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੀ
