ਪੰਜਾਬ ਦੇ ਤਾਪਮਾਨ ‘ਚ ਹੋਇਆ ਵਾਧਾ, ਅੱਜ ਸੂਬੇ ‘ਚ ਮੌਸਮ ਰਹੇਹਾ ਸਾਫ਼
ਮੁਹਾਲੀ : ਮਾਨਸੂਨ ਅੱਜ (ਸੋਮਵਾਰ) ਪੰਜਾਬ ਅਤੇ ਚੰਡੀਗੜ੍ਹ ਤੋਂ ਰਵਾਨਾ ਹੋਵੇਗਾ। ਅੱਜ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ ‘ਚ ਇਹ ਲਗਭਗ ਆਮ ਦੇ ਬਰਾਬਰ ਰਿਹਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ
