Punjab

ਅਕਾਲੀ ਲੀਡਰ ਨੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ! SSP ਤੇ ਵੀ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅਤੇ ਉਹਨਾਂ ਦੀ ਪਤਨੀ ਦੀ ਸ਼ਮੂਲੀਅਤ ਵਾਲੇ 100 ਕਰੋੜ ਰੁਪਏ ਦੇ ਸਾਈਬਰ ਮਾਮਲੇ ਵਿਚ ਫਿਰ ਤੋਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ

Read More
Punjab

ਚੰਡੀਗੜ੍ਹ ‘ਚ 1900 ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ: ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਪੁਲਿਸ ਦੀ ਨਜ਼ਰ

ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਖਾਤੇ ਜੁਰਮਾਂ ਦੀ ਵਡਿਆਈ ਕਰਕੇ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਪ੍ਰੇਰਿਤ ਕਰ ਰਹੇ ਸਨ। ਇਸ ਕਦਮ ਦਾ ਉਦੇਸ਼ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵਧ ਰਹੇ

Read More
Punjab

ਮੁੱਖ ਮੰਤਰੀ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ

ਬਿਉਰੋ ਰਿਪੋਰਟ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਪਿਛਲੇ 4 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਸਨ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣ ਕਰਕੇ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਮੁੱਖ ਮੰਤਰੀ ਨੂੰ ਫੇਫੜਿਆਂ ਵਿਚ ਹਲਕੀ ਸੋਜ ਦੇ

Read More
India Punjab

ਲਾਰੈਂਸ ਦੀ ਇੰਟਰਵਿਊ ਮਾਮਲੇ ‘ਚ ਆਇਆ ਨਵਾਂ ਮੋੜ! ਰਾਜਸਥਾਨ ਸਰਕਾਰ ਨੂੰ ਦਿੱਤੇ ਸਬੂਤ

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸਨੋਈ (Gangster Lawrence Bishnoi) ਦੀ ਇੰਟਰਵਿਊ ਮਾਮਲੇ ਦੇ ਵਿਚ ਇਕ ਨਵਾਂ ਮੋੜ ਆਇਆ ਹੈ। ਐਸਆਈਟੀ ਟੀਮ ਦੀ ਜਾਂਚ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਬਿਸਨੋਈ ਵੱਲੋਂ ਦਿੱਤੀ ਇੰਟਰਵਿਊ ਉਸ ਸਮੇਂ ਹੋਈ ਸੀ, ਜਦੋਂ ਉਹ ਜੋਧਪੁਰ ਜੇਲ੍ਹ ਵਿਚ ਬੰਦ ਸੀ। ਲਾਰੈਂਸ ਬਿਸਨੋਈ ਨੇ ਜ਼ੂਮ ਐਪ ਰਾਹੀਂ ਟੀਵੀ ਚੈਨਲ ਨਾਲ ਜੁੜ ਕੇ

Read More
Punjab

ਮਤਰੇਆ ਪਿਓ ਬਣਿਆ ਹੈਵਾਨ, 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ

ਸੰਗਰੂਰ ਵਿਖੇ ਇਕ ਵਾਰ ਫਿਰ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮਤਰੇਏ ਪਿਓ ਵੱਲੋਂ ਆਪਣੀ ਕਰੀਬ ਨੌਂ ਸਾਲਾ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਮ੍ਰਿਤਕ ਬੱਚੀ ਦੀ ਮਾਤਾ ਨੇ ਦੱਸਿਆ ਕਿ ਇਹ ਮੇਰੇ ਦੂਸਰੇ ਪਤੀ ਸਨ, ਜੋ ਮੇਰੀ ਬੇਟੀ ਨੂੰ ਪਸੰਦ ਨਹੀਂ ਕਰਦੇ ਸੀ।

Read More
Punjab

BSF ‘ਤੇ ਚੱਲੀਆਂ ਗੋਲੀਆਂ! ਦੋ ਤਸਕਰ ਕਾਬੂ

ਬਿਉਰੋ ਰਿਪੋਰਟ – ਫਾਜ਼ਿਲਕਾ (Fazilka) ਵਿਚ ਬੀਸੀਐਫ (BSF) ਦੇ ਜਵਾਨਾਂ ‘ਤੇ ਹਮਲਾ ਹੋਇਆ ਹੈ। ਪਾਕਿਸਤਾਨ ਦੀ ਸਰਹੱਦ ਤੋਂ ਹੈਰੋਇਨ ਦੀ ਖੇਪ ਲੈਣ ਗਏ ਤਸਕਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਦੇ ਜਵਾਬ ਦਿੰਦੇ ਹੋਏ ਬੀ.ਐਸ.ਐਫ ਵੱਲੋਂ ਵੀ ਗੋਲੀਬਾਰੀ ਕੀਤੀ ਗਈ ਹੈ। ਬੀਐਸਐਫ ਵੱਲੋਂ ਇਸ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ

Read More
Punjab

ਕਾਂਗਰਸੀ ਆਗੂ ਪਰਗਟ ਸਿੰਘ ਨੇ ਲਈ CM ਮਾਨ ਦੀ ਸਾਰ, ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਅੱਜ ਕਾਂਗਰਸੀ ਆਗੂ ਪਰਗਟ ਸਿੰਘ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਆਏ ਸਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਾਲ

Read More