Punjab

ਅਬੋਹਰ ਪੁਲਿਸ ਨੇ 2 ਘੰਟਿਆਂ ‘ਚ ਸੁਲਝਾਈ ਕਤਲ ਦੀ ਗੁੱਥੀ, ਦੋਸਤ ਹੀ ਬਣੇ ਜਾਨ ਦੇ ਦੁਸ਼ਮਣ

ਅਬੋਹਰ  : ਮੋਹਾਲੀ ਤੋਂ ਅਬੋਹਰ ਆਪਣੇ ਮਾਤਾ-ਪਿਤਾ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਮੌਤ ਦੇ ਮਾਮਲੇ ਨੂੰ ਥਾਣਾ ਸਿਟੀ ਵਨ ਦੀ ਪੁਲਿਸ ਨੇ ਕੁਝ ਘੰਟਿਆਂ ‘ਚ ਹੀ ਸੁਲਝਾ ਲਿਆ ਅਤੇ ਕਤਲ ਦੇ ਦੋਸ਼ ‘ਚ ਚਾਰ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਪੂਰੀ ਘਟਨਾ ਨਸ਼ੇ ਨਾਲ ਸਬੰਧਤ ਪਾਈ ਗਈ, ਪੁਲਿਸ ਵੱਲੋਂ ਨਾਮਜ਼ਦ ਨੌਜਵਾਨ ਦੀ

Read More
International Punjab

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਕੀਤਾ ਕਤਲ

 ਅਮਰੀਕਾ ਵਿਚ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਦਾ ਰਹਿਣ ਵਾਲਾ ਸੀ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ‘ਚ ਸੰਨਾਟਾ ਛਾ ਗਿਆ ਹੈ ਅਤੇ ਪੁੱਤਰ ਦੀ ਮੌਤ ‘ਤੇ ਪੂਰਾ ਪਰਿਵਾਰ ਰੋ ਰਿਹਾ ਹੈ।

Read More
Punjab

ਪੰਜਾਬ-ਚੰਡੀਗੜ੍ਹ ‘ਚ 4 ਅਕਤੂਬਰ ਤੱਕ ਮੌਸਮ ਰਹੇਗਾ ਸਾਫ, ਕੱਲ੍ਹ ਖਤਮ ਹੋ ਜਾਵੇਗਾ ਮਾਨਸੂਨ ਸੀਜ਼ਨ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਐਤਵਾਰ) ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਹੇਠਾਂ

Read More
Punjab

ਸ੍ਰੀ ਅਕਾਲ ਤਖਤ ਵੱਲੋਂ ਬੀਬੀ ਜਗੀਰ ਕੌਰ ਤਲਬ! ‘ਦੋਵੇ ਪ੍ਰਧਾਨਾਂ ਨੇ ਮੇਰੇ ਖਿਲਾਫ ਸਾਜਿਸ਼ ਕੀਤੀ’!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (SRI AKAL TAKHAT) ਵੱਲੋਂ ਬੀਬੀ ਜਗੀਰ ਕੌਰ (JAGIR KAUR) ਨੂੰ ਤਲਬ ਕੀਤਾ ਹੈ। ਉਨ੍ਹਾਂ ਖਿਲਾਫ ਰੋਮਾਂ ਦੀ ਬੇਅਦਬੀ ਅਤੇ ਧੀ ਨੂੰ ਮਾਰਨ ਦੀ ਸ਼ਿਕਾਇਤ ਕੀਤੀ ਗਈ, ਜਿਸ ‘ਤੇ ਉਨ੍ਹਾਂ ਕੋਲੋ 7 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖਤ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ

Read More
India Punjab

ਏਅਰ ਇੰਡੀਆ ਦੇ ਨਾਸ਼ਤੇ ਵਿੱਚ ਮਿਲਿਆ ਕਾਕਰੋਚ! ਮਹਿਲਾ ਤੇ 2 ਸਾਲ ਦੇ ਬੱਚੇ ਦਾ ਹੋਇਆ ਇਹ ਹਾਲ

ਬਿਉਰੋ ਰਿਪੋਰਟ – ਦਿੱਲੀ ਤੋਂ ਨਿਊਯਾਰਕ (Delhi-Newyork) ਜਾ ਰਹੀ ਏਅਰ ਇੰਡੀਆ (AIR INDIA) ਦੀ ਫਲਾਈਟ ਦੇ ਨਾਸ਼ਤੇ ਵਿੱਚ ਕਾਕਰੋਚ (COCKROACH) ਮਿਲਿਆ ਹੈ। ਇੱਕ ਮਹਿਲਾ ਨੇ ਇੰਸਟਾਗਰਾਮ ‘ਤੇ ਪੋਸਟ ਪਾ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਇਹ ਘਟਨਾ 17 ਸਤੰਬਰ ਦੀ ਦੱਸੀ ਜਾ ਰਹੀ ਹੈ। ਮਹਿਲਾ ਨੇ ਦੱਸਿਆ ਕਿ ਉਸ ਨੂੰ ਅਤੇ 2 ਸਾਲ ਦੇ ਪੁੱਤਰ

Read More