ਜਨਮ ਦਿਨ ਵਾਲੇ ਦਿਨ 10 ਸਾਲ ਦੀ ਬੱਚੀ ਦੀ ਦਰਦਨਾਕ ਮੌਤ! ਠੰਡ ਲੱਗਣ ’ਤੇ ਚਾਦਰ ਲੈਣੀ ਜ਼ਿੰਦਗੀ ’ਤੇ ਭਾਰੀ ਪੈ ਗਈ!
ਬਿਉਰੋ ਰਿਪੋਰਟ – ਬਠਿੰਡਾ ਵਿੱਚ 10 ਸਾਲਾ ਬੱਚੀ ਦੀ ਜਨਮ ਦਿਨ ਵਾਲੇ ਦਿਨ ਭਿਆਨਕ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਹਰਸਿਮਰਨ ਕੌਰ ਦੇ ਰੂਪ ਵਿੱਚ ਹੋਈ ਹੈ। ਉਹ ਪਿੰਡ ਲੋਪੋ ਵਿੱਚ 5ਵੀਂ ਕਲਾਸ ਵਿੱਚ ਪੜ੍ਹਦੀ ਸੀ। ਮ੍ਰਿਤਕ ਦੇ ਮਾਮਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੱਚੀ ਦੀ ਮੌਤ ਦੇ ਬਾਅਦ ਮਾਪੇ ਸਦਮੇ ਵਿੱਚ ਹਨ। ਉਨ੍ਹਾਂ