Punjab

ਮੁਹਾਲੀ ’ਚ ਡਾਇਰੀਆ ਤੇ ਹੈਜ਼ੇ ਦਾ ਖਤਰਾ! ਹੁਣ ਤੱਕ 21 ਮਰੀਜ਼ ਆਏ ਸਾਹਮਣੇ, ਡੀਸੀ ਵੱਲੋਂ ਜਾਂਚ ਦੇ ਹੁਕਮ

ਬਿਉਰੋ ਰਿਪੋਰਟ: ਬਰਸਾਤ ਦੇ ਮੌਸਮ ਦੌਰਾਨ ਪਾਣੀ ਦੇ ਪ੍ਰਦੂਸ਼ਣ ਕਾਰਨ ਮੁਹਾਲੀ ਵਿੱਚ ਡਾਇਰੀਆ ਅਤੇ ਹੈਜ਼ੇ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਹੁਣ ਤੱਕ ਹੈਜ਼ੇ ਦੇ 20 ਅਤੇ ਡਾਇਰੀਆ ਦਾ ਇੱਕ ਕੇਸ ਸਾਹਮਣੇ ਆਇਆ ਹੈ। ਜਿਨ੍ਹਾਂ ਵਿੱਚੋਂ ਡਾਇਰੀਆ ਦੇ 8 ਅਤੇ ਹੈਜ਼ੇ ਦੇ 1 ਮਰੀਜ਼ ਮੁਹਾਲੀ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਮੁਹਾਲੀ ਦੇ ਪਿੰਡ

Read More
Punjab

50 ਪਿੰਡਾਂ ਨੂੰ ਜੋੜਨ ਵਾਲੇ ਪੁਲ਼ ਦੀ ਤੁਰੰਤ ਮੁਰੰਮਤ ਕਰਾਉਣ ਦੀ ਅਪੀਲ! ਬਾਜਵਾ ਨੇ ਲੋਕ ਨਿਰਮਾਣ ਮੰਤਰੀ ਨੂੰ ਲਿਖੀ ਚਿੱਠੀ

ਬਿਉਰੋ ਰਿਪੋਰਟ – ਕਾਦੀਆਂ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪਰਤਾਪ ਸਿੰਘ ਬਾਜਵਾ ਨੇ ਪਿੰਡ ਬਲਵੰਡਾ ਤੋਂ ਲੰਘਦੀ ਚੱਕ ਸ਼ਰੀਫ਼-ਮੀਆਂ ਖਾਂ-ਤੁਗਲਵਾਲ ਰੋਡ ’ਤੇ ਡਰੇਨ ਦੇ ਪੁਲ ’ਤੇ 40-50 ਪੁਲ ਦੇ ਮੁਕੰਮਲ ਨਾ ਹੋਣ ਦੇ ਮਾਮਲੇ ਸਬੰਧੀ PWD ਮੰਤਰੀ ਹਰਭਜਨ ਸਿੰਘ ETO ਨੂੰ ਇੱਕ ਪੱਤਰ ਲਿਖਿਆ ਹੈ। ਇਸ ਚਿੱਠੀ ਵਿੱਚ ਉਨ੍ਹਾਂ ਬਰਸਾਤੀ ਮੌਸਮ ਨੂੰ ਵੇਖਦਿਆਂ

Read More
Punjab

ਬਰਖ਼ਾਸਤ AIG ਰਾਜ ਜੀਤ ਸਿੰਘ ਨੂੰ ਭਗੋੜਾ ਐਲਾਨਿਆ! 4 ਕਰੋੜ ਦੀਆਂ 9 ਜਾਇਦਾਦਾਂ ਜ਼ਬਤ

ਮੁਹਾਲੀ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਰਖ਼ਾਸਤ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਰਾਜਜੀਤ ਸਿੰਘ ਹੁੰਦਲ ਨੂੰ ਮੁਹਾਲੀ ਦੀ ਅਦਾਲਤ ਨੇ ਸਟੇਟ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਭਗੌੜਾ ਅਪਰਾਧੀ (ਪੀਓ) ਐਲਾਨ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਸਟਿਸ ਅਨੀਸ਼ ਗੋਇਲ ਦੀ ਅਦਾਲਤ ਨੇ ਹੁੰਦਲ ਨੂੰ 20

Read More
India Punjab

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ: ਹਰਸਿਮਰਤ ਨੇ ਕਿਹਾ- ਪੰਜਾਬ ਲਈ ਕੁਝ ਨਹੀਂ

ਮੁਹਾਲੀ : ਕੇਂਦਰੀ ਬਜਟ 2024 ਵਿੱਚ ਪੰਜਾਬ ਲਈ ਕਿਸੇ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕੀਤੇ ਜਾਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਆ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁਰਦਾਬਾਦ ਦੇ ਨਾਅਰੇ ਲਾਏ। ਜਦਕਿ ਹਰਸਿਮਰਤ ਬਾਦਲ ਨੇ ਇਸ ਨੂੰ ‘ਸਰਕਾਰ ਬਚਾਓ ਬਜਟ’ ਕਿਹਾ ਹੈ। ਉਧਰ ਆਮ ਆਦਮੀ ਪਾਰਟੀ ਦੇ ਆਗੂਆਂ ਨੇ

Read More
India Khetibadi Punjab

Budget 2024: ਖੇਤੀ ਲਈ ₹1.52 ਲੱਖ ਕਰੋੜ! 32 ਫਸਲਾਂ ਦੀਆਂ 109 ਨਵੀਆਂ ਕਿਸਮਾਂ ਤੇ 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਾਉਣ ਦੀ ਟੀਚਾ

ਬਿਉਰੋ ਰਿਪੋਰਟ: ਕੇਂਦਰ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦਿੱਤੇ ਹਨ। ਪਿਛਲੇ ਸਾਲ 1.25 ਲੱਖ ਕਰੋੜ ਰੁਪਏ ਦਿੱਤੇ ਗਏ ਸਨ। ਯਾਨੀ ਇਸ ਵਾਰ ਕਿਸਾਨਾਂ ਲਈ ਬਜਟ ਵਿੱਚ 21.6% ਭਾਵ 25 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ, ਘੱਟੋ-ਘੱਟ ਸਮਰਥਨ ਮੁੱਲ

Read More
India Khetibadi Punjab

ਕਿਸਾਨਾਂ ਨੂੰ ਮੋਦੀ ਸਰਕਾਰ ਦਾ ਬਜਟ ਨਹੀਂ ਆਇਆ ਪਸੰਦ! “ਇਸ ਵਾਰ ਫਿਰ ਕਿਸਾਨਾਂ, ਮਜ਼ਦੂਰਾਂ ਤੇ ਪੂਰੇ ਖੇਤੀ ਸੈਕਟਰ ਨੂੰ ਨਜ਼ਰਅੰਦਾਜ਼ ਕੀਤਾ!”

ਬਿਉਰੋ ਰਿਪੋਰਟ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਬਜਟ ਪੇਸ਼ ਕੀਤਾ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਇਹ ਨਕਾਰਾਤਮਕ ਤੇ ਦਿਸ਼ਾਹੀਣ ਬਜਟ ਹੈ ਜਿਸ ਵਿੱਚ ਖੇਤੀ ਸੈਕਟਰ ਲਈ ਕੋਈ ਵਿਜ਼ਨ ਨਹੀਂ ਹੈ। ਇੱਥੋਂ ਤੱਕ ਕਿ ਖੇਤੀ ਸੈਕਟਰ ਲਈ ਕੋਈ ਯੋਜਨਾ ਵੀ ਨਹੀਂ

Read More
Punjab

‘ਮੋਦੀ ਸਰਕਾਰ ਤੀਜੀ ਵਾਰ ਬਣਾਉਣ ਵਾਲੇ ਸੂਬਿਆਂ ਨੂੰ 74 ਹਜ਼ਾਰ ਕਰੋੜ ਦੇ ਗਫ਼ੇ,ਪੰਜਾਬ ਦੇ ਹੱਥ ਖਾਲੀ’ !

2024 ਦੀਆਂ ਲੋਕਸਭਾ ਚੋਣਾਂ ਵਿੱਚ ਬੀਜੇਪੀ ਆਪਣੇ ਦਮ 'ਤੇ ਬਹੁਤਮ ਤੋਂ 32 ਸੀਟਾਂ ਪਿੱਛੇ ਰਹਿ ਗਈ ਸੀ ।

Read More