ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਧਰਨਾ ਸ਼ੁਰੂ
ਜਗਰਾਉਂ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ‘ਜ਼ਮੀਨ ਬਚਾਓ’ ਧਰਨਾ ਸ਼ੁਰੂ ਹੋਇਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ ਲੀਡਰ ਅਤੇ ਕਿਸਾਨ ਸ਼ਾਮਲ ਹਨ। ਪੰਜਾਬ ਸਰਕਾਰ ਨੇ ਇਸ ਪਾਲਿਸੀ ਅਧੀਨ ਜਗਰਾਉਂ ਦੇ ਚਾਰ ਪਿੰਡਾਂ ਦੀ 511 ਏਕੜ ਜ਼ਮੀਨ ਹਾਸਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ, ਅਤੇ ਅੱਜ ਇਸ ਫੈਸਲੇ ਦੇ