Punjab

ਸਾਬਕਾ CM ਭੱਠਲ ਦੇ ਧਮਾਕਿਆਂ ਵਾਲੇ ਬਿਆਨ ’ਤੇ ਪੰਜਾਬ ਦੀ ਸਿਆਸਤ ’ਚ ਹੰਗਾਮਾ

ਬਿਊਰੋ ਰਿਪੋਰਟ (ਜਲੰਧਰ, 30 ਜਨਵਰੀ 2026): ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਇੱਕ ਵਿਵਾਦਤ ਬਿਆਨ ਨੇ ਕਾਂਗਰਸ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਪੁਨਰਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭੱਠਲ ਦੇ ਬਿਆਨ ’ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੀ

Read More
Punjab

ਹੰਸ ਰਾਜ ਹੰਸ ਨੇ ਸਿਆਸਤ ਤੋਂ ਲਿਆ ਸੰਨਿਆਸ, ਹੁਣ ਸਿਰਫ਼ ਸੰਗੀਤ ’ਤੇ ਦੇਣਗੇ ਧਿਆਨ

ਬਿਊਰੋ ਰਿਪੋਰਟ (ਚੰਡੀਗੜ੍ਹ, 29 ਜਨਵਰੀ 2026): ਪੰਜਾਬ ਦੇ ਨਾਮੀ ਸੂਫ਼ੀ ਗਾਇਕ ਅਤੇ ਦਿੱਲੀ ਦੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਸਾਰਾ ਧਿਆਨ ਸਿਰਫ਼ ਆਪਣੇ ਸੰਗੀਤ ਅਤੇ ਰਿਆਜ਼ ’ਤੇ ਕੇਂਦਰਿਤ ਹੈ। ਉਨ੍ਹਾਂ

Read More
Punjab

ਚੰਡੀਗੜ੍ਹ ’ਚ ਫਿਰ ਬਣਿਆ BJP ਦਾ ਮੇਅਰ, ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਚੰਡੀਗੜ੍ਹ : ਚੰਡੀਗੜ੍ਹ ਮਿਊਂਸੀਪਲ ਕਾਰਪੋਰੇਸ਼ਨ ਦੀ ਮੇਅਰ ਚੋਣ (ਚੰਡੀਗੜ੍ਹ ਮਿਊਂਸੀਪਲ ਕਾਰਪੋਰੇਸ਼ਨ ਦੀ ਮੇਅਰ ਚੋਣ) ਵਿੱਚ ਭਾਜਪਾ ਨੇ ਇੱਕਪਾਸੜ ਜਿੱਤ ਹਾਸਲ ਕੀਤੀ ਹੈ। ਭਾਜਪਾ ਦੇ ਕੌਂਸਲਰ ਸੌਰਭ ਜੋਸ਼ੀ (ਸੌਰਵ ਜੋਸ਼ੀ) ਨਵੇਂ ਮੇਅਰ ਚੁਣੇ ਗਏ ਹਨ, ਜਿਨ੍ਹਾਂ ਨੂੰ 18 ਵੋਟਾਂ ਮਿਲੀਆਂ। ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਬੀ ਨੂੰ 7 ਵੋਟਾਂ ਅਤੇ ਆਮ ਆਦਮੀ ਪਾਰਟੀ (‘ਆਪ’) ਦੇ ਉਮੀਦਵਾਰ

Read More
India Punjab

ਪਦਮ ਐਵਾਰਡਾਂ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀਆਂ ਸਾਰੀਆਂ 13 ਸਿਫ਼ਾਰਸ਼ਾਂ ਰੱਦ

ਬਿਊਰੋ ਰਿਪੋਰਟ (ਚੰਡੀਗੜ੍ਹ, 28 ਜਨਵਰੀ 2026): ਗਣਤੰਤਰ ਦਿਹਾੜੇ ਮੌਕੇ ਐਲਾਨੇ ਗਏ ਪਦਮ ਪੁਰਸਕਾਰਾਂ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਭੇਜੀ ਗਈ 13 ਸ਼ਖ਼ਸੀਅਤਾਂ ਦੀ ਸੂਚੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ। ਜਾਣਕਾਰਾਂ ਅਨੁਸਾਰ, ਸਾਲ 2026 ਵਿੱਚ ਪੰਜਾਬ ਸਮੇਤ ਜਿਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ,

Read More
Punjab

ਚੰਡੀਗੜ੍ਹ ’ਚ ਸਵੇਰੇ ਸਵੇਰੇ ਮੱਚੀ ਹਫੜਾ-ਦਫੜੀ, ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਚੰਡੀਗੜ੍ਹ ਵਿੱਚ ਅੱਜ (28 ਜਨਵਰੀ 2026) ਸਵੇਰੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਵੱਡੀ ਹੜਕੰਪ ਮਚ ਗਈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਜ਼ਿਆਦਾਤਰ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਐਲਾਨ ਦਿੱਤੀ ਗਈ ਅਤੇ ਵਿਦਿਆਰਥੀਆਂ ਤੇ ਸਟਾਫ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ। ਰਿਪੋਰਟਾਂ ਅਨੁਸਾਰ ਲਗਭਗ 26 ਸਕੂਲਾਂ ਨੂੰ

Read More