ਜਲੰਧਰ ’ਚ ਕਾਂਗਰਸੀ ਆਗੂ ਦੇ ਘਰ 5 ਸਾਲਾਂ ਤੋਂ ਕੰਮ ਕਰ ਰਹੀ ਹੈਲਪਰ ਨੇ ਲਿਆ ਫਾਹਾ! ਲਾਸ਼ ਨਾਲ ਮਿਲੀ ‘ਪ੍ਰੈਗਨੈਂਸੀ ਸਟ੍ਰਿਪ’
ਬਿਉਰੋ ਰਿਪੋਰਟ: ਜਲੰਧਰ ਵਿੱਚ ਸ਼ਿਵ ਵਿਹਾਰ ਨੇੜੇ ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਹੈਲਪਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੋਢਲ ਨਗਰ ਦੀ ਰਹਿਣ ਵਾਲੀ ਨਿਕਿਤਾ ਵਜੋਂ ਹੋਈ ਹੈ। ਮ੍ਰਿਤਕਾ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਲਖਨਊ ਦੀ ਰਹਿਣ ਵਾਲੀ ਸੀ। ਲੜਕੀ ਦਾ ਪਰਿਵਾਰ ਯੂਪੀ ਵਿੱਚ ਰਹਿੰਦਾ
