ਕੰਗਨਾ ਦੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਤੋਂ ਵੱਡਾ ਝਟਕਾ ! ਹਾਈਕੋਰਟ ‘ਚ ਦਿੱਤਾ ਵੱਡਾ ਬਿਆਨ
ਸੈਂਸਰ ਬੋਰਡ ਨੇ ਕਿਹਾ ਸਾਰੇ ਧਰਮਾਂ ਦੀ ਗੱਲ ਸੁਣਨ ਤੋਂ ਬਾਅਦ ਹੀ ਐਮਰਜੈਂਸੀ ਫਿਲਮ ਨੂੰ ਮਨਜ਼ੂਰੀ ਦਿੱਤੀ ਜਾਵੇਗੀ
ਸੈਂਸਰ ਬੋਰਡ ਨੇ ਕਿਹਾ ਸਾਰੇ ਧਰਮਾਂ ਦੀ ਗੱਲ ਸੁਣਨ ਤੋਂ ਬਾਅਦ ਹੀ ਐਮਰਜੈਂਸੀ ਫਿਲਮ ਨੂੰ ਮਨਜ਼ੂਰੀ ਦਿੱਤੀ ਜਾਵੇਗੀ
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ 2 ਦੇ 200 ਦਿਨ ਪੂਰੇ ਹੋਣ ‘ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਹਨ। ਇਸੇ ਦੌਰਾਨ ਪਹਿਲਵਾਨ ਵਿਨੇਸ਼ ਫੋਗਾਟ ਵੀ ਅੱਜ ਇੱਥੇ ਪਹੁੰਚੀ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ
ਡੇਢ ਸਾਲ ਪਹਿਲਾਂ ਵੀ ਇੱਕ ਗੰਨਮੈਨ ਨੇ ਦੂੇਜ ਨੂੰ ਗੋਲੀ ਮਾਰੀ
ਲੁਧਿਆਣਾ ‘ਚ ਆਪਣੀ ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ ‘ਚ ਪੰਜਾਬ ਪੁਲਿਸ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਕਰ ਰਹੀ ਹੈ। ਦਾਖਾ-ਮੁੱਲਾਂਪੁਰ ਪੁਲਿਸ ਨੇ ਚਾਚੇ-ਭਤੀਜੇ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਹੈ। ਅਜੇ ਤੱਕ ਬਾਠ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਫੜਿਆ ਨਹੀਂ ਗਿਆ ਹੈ। ਇਹ ਵੀ ਸ਼ੱਕ ਜਤਾਇਆ ਜਾ
ਪਟਿਆਲਾ ਵਿਖੇ ਪੀਐਸਈਬੀ ਇਮਪਲੋਈਜ ਜੋਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੁਆਰਾ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ 10 ਸਤੰਬਰ, 11 ਸਤੰਬਰ ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਦੇ ਉੱਪਰ ਜਾਣਗੇ। ਕਿਉਂਕਿ ਸਰਕਾਰ ਦੇ ਦੁਆਰਾ ਉਨ੍ਹਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਸਰਕਾਰ
ਪੰਜਾਬ ਅਤੇ ਚੰਡੀਗੜ੍ਹ : ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਵੀ ਖੁਸ਼ਕ ਦਿਨ ਸੀ। ਜਿਸ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿੱਚ 5.9 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 4.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਅਗਸਤ ਮਹੀਨੇ ‘ਚ 8 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਪਰ ਸੀਜ਼ਨ ਅਜੇ
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ 2 ਦੇ 200 ਦਿਨ ਪੂਰੇ ਹੋਣ ‘ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ। ਅੱਜ ਇਸ ਸਮਾਗਮ ਵਿੱਚ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਿਰਕਤ ਕਰ ਰਹੀ ਹੈ।
ਮੁਹਾਲੀ : ਲੰਘੇ ਕੱਲ੍ਹ 1984 ਦੇ ਸਿੱਖ ਕਤਲੇਆਮ ਮਾਮਲੇ ’ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕਰ ਦਿੱਤੇ ਹਨ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ਵਿੱਚ