ਕੇਜਰੀਵਾਲ ਦੀਆਂ 5 ਗਰੰਟੀਆਂ ਬਾਰੇ ਖਹਿਰਾ ਨੇ ਹਰਿਆਣਵੀਆਂ ਨੂੰ ਕੀਤਾ ਸਾਵਧਾਨ! ਦਿੱਤੀ ਖ਼ਾਸ ਸਲਾਹ
- by Preet Kaur
- July 21, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀਆਂ ਵੱਲੋਂ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀਆਂ 5 ਗਰੰਟੀਆਂ ’ਤੇ ਪੰਜਾਬ ਕਾਂਗਰਸ ਦੇ ਲੀਡਰ ਸੁਖਪਾਲ ਖਹਿਰਾ ਨੇ ਤੰਜ ਕੱਸਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ‘ਫਰਜ਼ੀ ਇਨਕਲਾਬੀ’ ਕਹਿੰਦਿਆਂ ਹਰਿਆਣਾ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ
ਲੁਧਿਆਣਾ ’ਚ ਜਲੰਧਰ ਦੇ ਜੋੜੇ ਨਾਲ ਵੱਡਾ ਹਾਦਸਾ! ਮੰਦਰ ’ਚ ਮੱਥਾ ਟੇਕ ਕੇ ਮੁੜਦੇ ਸਮੇਂ ਟਰੱਕ ਨੇ ਕੁਚਲਿਆ
- by Preet Kaur
- July 21, 2024
- 0 Comments
ਬਿਉਰੋ ਰਿਪੋਰਟ: ਲੁਧਿਆਣਾ ’ਚ ਦੇਰ ਸ਼ਾਮ ਸਾਹਨੇਵਾਲ ਨੇੜੇ ਹਾਈਵੇ ’ਤੇ ਇੱਕ ਤੇਜ਼ ਰਫਤਾਰ ਟਰੱਕ ਨੇ ਬਾਈਕ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਪਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਔਰਤ ਆਪਣੇ ਪਤੀ ਨਾਲ ਪਟਿਆਲਾ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕ ਕੇ ਵਾਪਸ
ਭਲਕੇ ਤੋਂ ਦੋ ਦਿਨ ਪੰਜਾਬ ’ਚ ਪਵੇਗਾ ਮੀਂਹ! 12 ਜ਼ਿਲ੍ਹਿਆਂ ਲਈ ਮੀਂਹ ਦਾ ਪੀਲਾ ਅਲਰਟ
- by Preet Kaur
- July 21, 2024
- 0 Comments
ਬਿਉਰੋ ਰਿਪੋਰਟ: ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ,
ਕੋਰੋਨਾ ਸਬੰਧੀ ਆਈ ਰਿਪੋਰਟ ਨੇ ਭਾਰਤੀਆਂ ਨੂੰ ਹਿਲਾਇਆ! ਉਮਰ ਨੂੰ ਲੈ ਕੇ ਕੀਤੇ ਖੁਲਾਸੇ, ਸਰਕਾਰ ਨੇ ਕੀਤਾ ਰੱਦ
- by Manpreet Singh
- July 20, 2024
- 0 Comments
ਭਾਰਤ ਵਿੱਚ ਕੋਰੋਨਾ ਵਾਇਰਸ ਨੇ ਭਾਰੀ ਤਬਾਹੀ ਮਚਾਈ ਸੀ, ਇਸ ਦੌਰਾਨ ਕਈ ਲੱਖ ਲੋਕਾਂ ਨੇ ਆਪਣੀ ਜਾਨ ਗਵਾਈ ਸੀ। ਇਸ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ। ਇਸ ਸਬੰਧੀ ਇਕ ਰਿਪੋਰਟ ਸਾਹਮਣੇ ਆਈ ਹੈ, ਜਿਸ ਨੇ ਭਾਰਤੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਕਾਦਮਿਕ ਜਰਨਲ ਸਾਇੰਸ ਐਡਵਾਂਸ ‘ਚ ਜੀਵਨ ਸੰਭਾਵਨਾ ਨੂੰ ਲੈ ਕੇ ਇੱਕ ਰਿਪੋਰਟ
ਦਿੱਲੀ 1984 ਕਤਲੇਆਮ ਦੇ ਪੀੜਤਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਹੋਈ ਸ਼ੁਰੂ
- by Manpreet Singh
- July 20, 2024
- 0 Comments
ਨਵੰਬਰ 1984 (November 1984) ਵਿੱਚ ਸਿੱਖਾਂ ਨਾਲ ਹੋਏ ਕਤਲੇਆਮ ਦੀ ਯਾਦ ਹਰ ਸਿੱਖ ਨੂੰ ਝੰਜੋੜ ਕੇ ਰੱਖ ਦਿੰਦੀ ਹੈ, ਉਸ ਦੇ ਜ਼ਖ਼ਮ ਅਜੇ ਵੀ ਜਿਉਂ ਦੇ ਤਿਉਂ ਬਰਕਰਾਰ ਹਨ। ਇਨ੍ਹਾਂ ਜ਼ਖ਼ਮਾਂ ‘ਤੇ ਮੱਲਮ ਲਗਾਉਣ ਲਈ ਸਰਕਾਰ ਕੁਝ ਉਪਰਾਲੇ ਕਰ ਰਹੀ ਹੈ, ਇਸ ਦੇ ਤਹਿਤ ਹੀ 437 ਪਰਿਵਾਰਾਂ ਦੇ ਇਕ-ਇਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ