ਪਰਾਲੀ ਸਾੜਨ ਦੇ ਇਸ ਜ਼ਿਲ੍ਹੇ ‘ਚ ਆਏ ਸਭ ਤੋਂ ਵੱਧ ਮਾਮਲੇ!
ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ। ਇਸ ਕਾਰਨ ਪਰਾਲੀ ਸਾੜਨ (Stubble Burning) ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਚੰਗੀ ਗੱਲ ਇਹ ਹੈ ਕਿ ਇਸ ਸਾਲ ਮਾਮਲੇ ਘੱਟ ਆ ਰਹੇ ਹਨ। ਬੀਤੇ ਦਿਨ ਪੰਜਾਬ ਦੇ 8 ਜ਼ਿਲ੍ਹਿਆਂ ਵਿਚ 26 ਥਾਵਾਂ ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਆਦਾਤਰ
