ਕੀ ਸਿਮਰਨਜੀਤ ਸਿੰਘ ਮਾਨ ਦਾ ਇੰਝ ਬੋਲਣਾ ਜਾਇਜ਼ ਹੈ
ਕੰਗਨਾ ਤੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਦਿੱਤੀ ਸਫਾਈ
ਕੰਗਨਾ ਤੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਦਿੱਤੀ ਸਫਾਈ
ਬਲਵਿੰਦਰ ਸਿੰਘ ਭੂੰਦੜ ਬਣੇ ਅਕਾਲੀ ਦਲ ਦੇ ਨਵੇਂ ਕਾਰਜਕਾਰੀ ਪ੍ਰਧਾਨ
SEBI ਨੇ ਰਾਣਾ ਗੁਰਜੀਤ ਦੀਆਂ ਕੰਪਨੀਆਂ ਤੇ ਲਗਾਈ ਪਾਬੰਦੀ
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕੰਗਨਾ ਨੇ ਸਿੱਖਾਂ,ਕਿਸਾਨਾਂ ਅਤੇ ਖੇਤ ਮਜ਼ਦੂਰਾਂ ਖਿਲਾਫ਼ ਗਲਤ ਜਾਣਕਾਰੀ ਫੈਲਾ ਕੇ ਸੁਰੱਖਿਆ ਵਿੱਚ ਰਹਿਣ ਦੀ ਕੋਸ਼ਿਸ਼ ਕੀਤੀ
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਅਗਸਤ ਨੂੰ ਸ. ਸੁੰਦਰ ਸਿੰਘ ਮਜੀਠੀਆ ਹਾਲ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ 31 ਅਗਸਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ
ਬਿਊਰੋ ਰਿਪੋਰਟ – ਮੰਡੀ (Mandi) ਤੋਂ ਸੰਸਦ ਮੈਂਬਰ ਕੰਗਣਾ ਰਣੌਤ (Kangna Ranaut) ਨੇ ਸਾਬਕਾ ਸੰਸਦ ਮੈਂਬਰ ਸਿਮਨਰਜੀਤ ਸਿੰਘ ਮਾਨ (Simranjeet Singh Maan) ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਕੰਗਣਾ ਨੇ ਕਿਹਾ ਕਿ ਉਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹੁਣ ਕੁਝ ਲੋਕਾਂ ਨੇ ਮੇਰੀ ਫਿਲਮ ਨੂੰ ਲੈ ਕੇ ਬੰਦੂਕਾਂ ਸਿੱਧੀਆਂ ਕਰ
ਬਿਊਰੋ ਰਿਪੋਰਟ – ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਤੋਂ ਪਹਿਲਾਂ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਦਾ ਐਲਾਨ ਕੀਤਾ ਹੈ। ਉਧਰ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ
ਬਿਊਰੋ ਰਿਪੋਰਟ – ਲੁਧਿਆਣਾ (Ludhiana) ਵਿੱਚ ਗ੍ਰੀਨਲੈਂਡ ਸਕੂਲ (GreenLand School) ਦੀ ਬੱਸ ਪਲਟ ਗਈ ਹੈ। ਇਸ ਦੀ ਵਜ਼ਾ ਪੰਜਾਬ ਵਿੱਚ ਪੈ ਰਿਹਾ ਮੀਂਹ ਹੈ। ਇਹ ਬੱਸ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਤਾਂ ਅਚਾਨਕ ਕੱਚੀ ਸੜਕ ‘ਤੇ ਫਸ ਕੇ ਪਲਟ ਗਈ। ਇਹ ਹਾਦਸਾ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਵਰਧਮਾਨ ਮਿੱਲ ਦੇ ਪਿੱਛੇ ਹੋਇਆ ਹੈ।
ਬਿਊਰੋ ਰਿਪੋਰਟ – ਪੰਜਾਬ (Punjab) ਦੇ 9 ਸ਼ਹਿਰਾਂ ਨੂੰ ਨਵਾਂ ਤੋਹਫਾ ਮਿਲਣ ਜਾ ਰਿਹਾ ਹੈ। ਸੂਬੇ ਦੇ 9 ਸ਼ਹਿਰਾਂ ਦੇ ਵਿੱਚ 28 ਨਵੇਂ ਸਥਾਨਕ ਐਫਐਮ ਰੇਡੀਓ ਸਟੇਸ਼ਨ (FM Radio Station) ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ 4 ਅਤੇ ਬਾਕੀ 8 ਸ਼ਹਿਰਾਂ ਦੇ ਵਿੱਚ ਤਿੰਨ-ਤਿੰਨ ਨਵੇਂ ਸਟੇਸ਼ਨ ਖੋਲ੍ਹੇ ਜਾਣਗੇ।