ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ, 4 ਸ਼ਹਿਰਾਂ ‘ਚ ਹਲਕਾ ਮੀਂਹ
ਮੁਹਾਲੀ : ਪੰਜਾਬ ਵਿੱਚ ਅੱਜ (15 ਸਤੰਬਰ) ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ
