India Manoranjan Punjab

ਦਿਲਜੀਤ ਦੋਸਾਂਝ ਨੇ ਅੱਧ-ਵਿਚਾਲੇ ਰੋਕਿਆ ਸ਼ੋਅ, ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀ

ਜਰਮਨੀ : ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦਿਲਜੀਤ ਦੋਸਾਂਝ ਨੇ ਚੱਲਦੇ ਸ਼ੋਅ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਿਲਜੀਤ ਦੋਸਾਂਝ ਨੇ ਕਿਹਾ ਕਿ ਰਤਨ ਟਾਟਾ ਨੇ ਆਪਣੀ ਜ਼ਿੰਦਗੀ ’ਚ ਸਖ਼ਤ ਮਿਹਨਤ ਕੀਤੀ। ਅਸੀਂ ਕਦੇ ਨਹੀਂ ਸੁਣਿਆ ਕਿ ਉਨ੍ਹਾਂ ਨੇ ਕਿਸੇ ਨੂੰ ਬੁਰਾ ਜਾਂ ਮਾੜਾ ਬੋਲਿਆ ਹੋਵੇ। ਅੱਜ ਅਸੀਂ ਉਨ੍ਹਾਂ ਤੋਂ ਇਹੀ ਸਿੱਖ ਸਕਦੇ

Read More
Khetibadi Punjab

ਕਿਸਾਨਾਂ ਨੇ ਦਿੱਤਾ ਸਰਕਾਰ ਨੂੰ ਦਿੱਤਾ ਕੱਲ੍ਹ 12 ਵਜੇ ਤੱਕ ਦਾ ਸਮਾਂ, ਨਹੀਂ ਲਏ ਜਾਣਗੇ ਵੱਡੇ ਫੈਸਲੇ

ਮੁਹਾਲੀ : ਝੋਨੇ ਦੀ ਖਰੀਦ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਐਸਕੇਐਮ ਵੱਲੋਂ ਅੱਜ ਝੋਨੇ ਦੀ ਖਰੀਦ ਨੂੰ ਲੈ ਕੇ ਆਨਲਾਇਨ ਮੀਟਿੰਗ ਕੀਤੀ ਗਈ ਹੈ। ਜੰਗਬੀਰ ਸਿੰਘ ਨੇ ਇਸ ਸਬੰਧੀ ਕਿਹਾ ਕਿ ਕਿਸਾਨਾਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਸਬਦ ਦਾ ਬੰਨ੍ਹ ਟੁੱਟ ਚੁੱਕਿਆ ਹੈ। ਉਨ੍ਹਾਂ

Read More
Punjab

ਕੇਏਪੀ ਸਿਨਹਾ ਪੰਜਾਬ ਦੇ ਨਵੇਂ ਮੁੱਖ ਸਕੱਤਰ ਨੇ ਜ਼ਿੰਮੇਵਾਰੀ ਸੰਭਾਲੀ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ (ਵੀਰਵਾਰ) ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗ੍ਰਹਿ ਸਕੱਤਰ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਕੇਏਪੀ ਸਿਨਹਾ ਦਾ ਕਹਿਣਾ ਹੈ ਕਿ ਉਹ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਨੂੰ ਬੁਨਿਆਦੀ

Read More
Punjab

ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਕਈ ਹੋਰ ਪਿੰਡਾਂ ਦੀ ਚੋਣ ’ਤੇ ਲੱਗੀ ਰੋਕ

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਹੋਰ ਪਿੰਡਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪਟਿਆਲਾ,ਮੋਗਾ ਤੇ ਤਰਨਤਾਰਨ ਦੇ ਕੁਝ ਪਿੰਡ ’ਚ ਪੰਚਾਇਤੀ ਚੋਣਾਂ ‘ਤੇ ਲੱਗੀ ਰੋਕ ਲਗਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਪਿੰਡਾਂ ਵਿੱਚ ਸਟੇਅ ਲਗਾਈ ਹੈ। ਪਟੀਸ਼ਨਰਾਂ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਅੱਜ ਕਿਵਾੜ ਹੋਣਗੇ ਬੰਦ

ਉਤਰਾਖੰਡ : ਸਿੱਖਾਂ ਦੇ ਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਜਾਣਗੇ। ਇਹ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਅਤੇ ਲਗਭਗ ਸਾਢੇ ਚਾਰ ਮਹੀਨੇ ਚੱਲਣ ਤੋਂ ਬਾਅਦ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ

Read More
India Punjab

CM ਮਾਨ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ 86 ਸਾਲ ਦੀ ਉਮਰ ‘ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੇਸ਼ ਵਿੱਚ

Read More
Punjab

4 ਸਾਲਾ ਬੱਚੇ ਨੂੰ ਬੱਸ ਨੇ ਦਰੜਿਆ, ਘਰ ਬਾਹਰ ਖੇਡ ਰਿਹਾ ਸੀ ਮਾਸੂਮ

ਲੁਧਿਆਣਾ : ਪੰਜਾਬ ‘ਚ ਆਏ ਦਿਨ ਸੜਕੀ ਹਾ ਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਬੱਸ ਨੇ ਚਾਰ ਸਾਲ ਦੇ ਮਾਸੂਮ ਬੱਚੇ ਨੂੰ ਦਰੜ ਦਿੱਤਾ। ਬੱਚੇ ਦਾ ਸਿਰ ਫਟ ਗਿਆ ਅਤੇ

Read More
Punjab

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਆਪਸ ‘ਚ ਭਿੜੀਆਂ, ਕਈ ਲੋਕ ਜ਼ਖ਼ਮੀ

ਲੁਧਿਆਣਾ ਦੇ ਪਿੰਡ ਭਾਮੀਆ ਕਲਾਂ ਸਥਿਤ ਪ੍ਰੀਤਮ ਵਿਹਾਰ ਵਿੱਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਕਰ ਰਹੇ ਦੋ ਧੜੇ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਗੰਭੀਰ ਦੋਸ਼ ਲਾਏ ਹਨ। ਇਸ ਲੜਾਈ ‘ਚ ਕੁੱਲ 4 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਿਵਲ ਹਸਪਤਾਲ ਵਿੱਚ ਇਲਾਜ ਲਈ ਆਏ ਉਮੀਦਵਾਰ ਅਮਨ ਚੰਢੋਕ ਨੇ ਦੱਸਿਆ ਕਿ ਉਹ

Read More