Punjab

ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਧਰਤੀ ਨੂੰ ਹਰਾ ਭਰਾ ਬਣਾਉਣ ਦਾ ਲਿਆ ਫੈਸਲਾ, ਵਿਧਾਇਕ ਤੇ ਡੀਸੀ ਨੇ ਕੀਤੀ ਸ਼ੁਰੂਆਤ

ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਕਰਦੇ ਹੋਏ 10 ਲੱਖ ਬੂਟੇ ਲਗਾਉਣ ਦਾ ਸੰਕਲਪ ਲਿਆ ਹੈ। ਜਿਸ ਦੇ ਤਹਿਤ ਅੱਜ ਤੋਂ ਮਾਨਸਾ ਦੇ ਵਿਧਾਇਕ ਵਿਜੇ ਸਿਗਲਾ ਅਤੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਮਾਨਸਾ ਖੁਰਦ ਦੀ 12 ਏਕੜ ਪੰਚਾਇਤੀ ਜ਼ਮੀਨ ‘ਤੇ ਜੰਗਲਾਤ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ

Read More
Punjab

ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਸਰਬਜੀਤ ਸਿੰਘ ਦਾ ਵੱਡਾ ਸਿਆਸੀ ਇਸ਼ਾਰਾ! ਵਿਰੋਧੀ ਧਿਰਾਂ ਲਈ ਨਵੀਂ ਮੁਸੀਬਤ

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਸਿਆਸਤ ਵਿੱਚ ਹੋਰ ਸਰਗਰਮ ਹੋ ਸਕਦੇ ਹਨ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਖਾਲਸਾ ਨੇ ਇਸ ਵੱਲ ਇਸ਼ਾਰਾ ਕਰ ਦਿੱਤਾ ਹੈ। ਸੰਗਰੂਰ ਵਿੱਚ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਸਨਮਾਨ ਕੀਤੇ ਜਾਣ

Read More
Punjab

ਅੱਜ ਵੀ ਪਟਿਆਲਾ ’ਚ ਪੇਸ਼ ਨਹੀਂ ਹੋਣਗੇ ਮਜੀਠੀਆ! 23 ਨੂੰ ਸੁਪਰੀਮ ਕੋਰਟ ’ਚ ਸੁਣਵਾਈ ਦਾ ਦਿੱਤਾ ਹਵਾਲਾ

ਬਿਉਰੋ ਰਿਪੋਰਟ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਵੀ ਪਟਿਆਲਾ ਵਿੱਚ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਨਹੀਂ ਹੋਣਗੇ। ਦੋ ਦਿਨ ਪਹਿਲਾਂ ਮਜੀਠੀਆ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਸੀ, ਪਰ ਉਨ੍ਹਾਂ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਵੱਲੋਂ ਦਾਇਰ ਕੇਸ ਦੀ ਸੁਣਵਾਈ ਅੰਮ੍ਰਿਤਸਰ ਵਿੱਚ ਚੱਲ ਰਹੀ ਸੀ।

Read More
Punjab Religion

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਈ ਬੇਅਦਬੀ! ਗਲਿਆਰੇ ਪਿੱਛੇ ਇੱਕ ਦੁਕਾਨ ’ਤੇ ਵਾਪਰੀ ਘਟਨਾ

ਅੰਮ੍ਰਿਤਸਰ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰੇ ਦੇ ਪਿੱਛੇ ਆਟਾ ਮੰਡੀ ਵਾਲੇ ਪਾਸੇ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਜੀ ਬੇਅਦਬੀ ਕੀਤੀ ਜਾ ਰਹੀ ਸੀ। ਦੁਕਾਨਦਾਰ ਨੇ ਕਾਫੀ ਲੰਮੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਇੱਕ ਬੋਰੀ

Read More
Punjab

ਪੰਜਾਬ ’ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ! 21 ਜੁਲਾਈ ਤੋਂ ਸਰਗਰਮ ਹੋਵੇਗਾ ਮਾਨਸੂਨ

ਬਿਉਰੋ ਰਿਪੋਰਟ: ਪੰਜਾਬ ਵਿੱਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ਦੇ ਅੰਦਰ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਔਸਤ ਤਾਪਮਾਨ ਆਮ ਨਾਲੋਂ 3.5 ਡਿਗਰੀ

Read More
Punjab

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ NSA ਨੂੰ ਦਿੱਤੀ ਚੁਣੌਤੀ, ਅਗਲੇ ਹਫ਼ਤੇ ਹੋਵੇਗੀ ਸੁਣਵਾਈ!

ਬਿਉਰੋ ਰਿਪੋਰਟ: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਕੇ ਉਨ੍ਹਾਂ ’ਤੇ ਲੱਗੇ NSA ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਡਵੋਕੇਟ ਆਰਐਸ ਬੈਂਸ ਰਾਹੀਂ ਤਿਆਰ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਹੁਣ ਉਨ੍ਹਾਂ

Read More
Punjab

ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ 2 ਦਿਨ ਦੇ ਰਿਮਾਂਡ ’ਤੇ, ਪੁਲਿਸ ਨੇ 10 ਦਿਨ ਦਾ ਮੰਗਿਆ ਸੀ ਸਮਾਂ

ਬਿਉਰੋ ਰਿਪੋਰਟ: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਪੁਲਿਸ ਨੇ ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਨੇ ਪੁਲਿਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਹੈ। ਅੱਜ ਪੁਲੀਸ ਨੇ ਕਰੀਬ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਜਿਸ ’ਤੇ ਅਦਾਲਤ ਨੇ ਸਿਰਫ਼ 2 ਦਿਨ ਦਾ ਰਿਮਾਂਡ

Read More