ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਲਾਈਆਂ ਨਵੀਆਂ ਪਾਬੰਦੀਆਂ
ਆਸਟੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਕੀਤੀ
ਆਸਟੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਕੀਤੀ
6 ਸਤੰਬਰ ਨੂੰ ਕੰਗਨਾ ਦਾ ਫਿਲਮ ਐਮਰਜੈਂਸੀ ਰਿਲੀਜ਼ ਹੋਣ ਜਾ ਰਹੀ ਹੈ
ਬਿਉਰੋ ਰਿਪੋਰਟ – ਪਠਾਨਕੋਟ (PATHANKOT) ਵਿੱਚ ਭਾਰਤ-ਪਾਕਿਸਤਾਨ ਸਰਹੱਦ (INDIA-PAKISTAN BORDER) ਨਾਲ ਲੱਗਦੇ ਪਿੰਡ ਛੋੜੀਆ ਵਿੱਚ ਤਿੰਨ ਸ਼ੱਕੀ (SUSPECTED) ਵਿਖਾਈ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਉਨ੍ਹਾਂ ਨੂੰ ਵੇਖਿਆ ਹੈ। ਮਾਮਲਾ ਸਵੇਰ 11 ਵਜੇ ਦਾ ਦੱਸਿਆ ਜਾ ਰਿਹਾ ਹੈ। ਔਰਤ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਜਿਸ ਦੇ ਬਾਅਦ
ਮੁਹਾਲੀ: ਨੌਕਰੀ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਬੈਠੇ 2364 ਈਟੀਟੀ ਅਧਿਆਪਕ ਯੂਨੀਅਨ ਦੇ ਦੋ ਮੈਂਬਰ ਬੁੱਧਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ’ਤੇ ਚੜ੍ਹ ਗਏ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ, ਉਦੋਂ ਤੱਕ
ਬਿਉਰੋ ਰਿਪੋਰਟ – ਕਤਰ (QATAR) ਤੋਂ ਸਿੱਖ ਭਾਈਚਾਰੇ ਨੂੰ ਲੈ ਕੇ ਚੰਗੀ ਖ਼ਬਰ ਆਈ ਹੈ। ਕਤਰ ਸਰਕਾਰ ਨੇ ਦੋਹਾ (DOHA) ਵਿੱਚ ਭਾਰਤੀ ਅੰਬੈਸੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ (SRI GURU GRANTH SAHIB) ਦੇ 2 ਸਰੂਪ ਸੌਂਪ ਦਿੱਤੇ ਹਨ। ਪਿਛਲੇ ਸਾਲ ਇੱਕ ਸਿੱਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਫੜਿਆ ਸੀ। ਪੁਲਿਸ ਨੇ ਉਸ
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਨੇ ਆਪਣੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (CYSS) ਵੱਲੋਂ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਸਮੁੱਚੀ ਟੀਮ ਦੀ ਸਹਿਮਤੀ ਨਾਲ ਇਸ ਵਾਰ ਫਿਰ ਤੋਂ ਪ੍ਰਿੰਸ ਚੌਧਰੀ ’ਤੇ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ
ਖਡੂਰ ਸਾਹਿਬ (Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਐਨ.ਐਸ.ਏ (NSA) ਖਿਲਾਫ ਪਟੀਸ਼ਨ ਪਾਈ ਸੀ। ਇਸ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਿੱਤਾ ਹੈ। ਦੋਵਾਂ ਸਰਕਾਰਾਂ ਨੇ ਦਿੱਤੇ ਜਵਾਬ ਵਿੱਚ ਲਗਾਏ ਗਏ ਨਵੇਂ ਐਨ.ਐਸ.ਏ ਨੂੰ ਸਹੀ
ਕੇਂਦਰੀ ਮੰਤਰੀ ਮੰਡਲ ਨੇ 12 ਉਦਯੋਗਿਕ ਸ਼ਹਿਰਾਂ ਦੇ ਸਮਾਰਟ ਸਿਟੀ ਪ੍ਰੋਜੈਕਟ (Smart City Project) ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਨਾਲ 10 ਲੱਖ ਲੋਕਾਂ ਨੂੰ ਸਿੱਧੇ ਅਤੇ 30 ਲੱਖ ਲੋਕਾਂ ਨੂੰ ਅਸਿੱਧੇ ਢੰਗ ਵਾਲ ਕੰਮ ਮਿਲਣ ਦੀ ਸੰਭਾਵਨਾ ਹੈ। ਇਸ ਸਬੰਧੀ ਕੇਂਦਰੀ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਕਿ ਕੁੱਲ 28,602 ਕਰੋੜ ਰੁਪਏ
ਗਿੱਦੜਵਾਹਾ : ਪੰਜਾਬ ਦੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਹਲਕਾ ਇੰਚਾਰਜ ਅਤੇ ਨਜ਼ਦੀਕੀ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਐਮ ਭਗਵੰਤ ਮਾਨ ਖੁਦ ਗਿੱਦੜਬਾਹਾ ਪੁੱਜੇ ਹਨ। ਇਸ ਮੌਕੇ ਡਿੰਪੀ ਨੇ ਕਿਹਾ ਕਿ ਉਨ੍ਹਾਂ ਨੇ