12ਵੀਂ ਪਾਸ ਮੁੰਡੇ ਨੇ ਨਹਿਰ ’ਚ ਮਾਰੀ ਛਾਲ! ਅਧਿਆਪਕਾ ਸਵਾਲਾਂ ਦੇ ਘੇਰੇ ‘ਚ
ਖੰਨਾ: ਪਿੰਡ ਜਟਾਣਾ ਦੇ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ। ਨੌਜਵਾਨ ਦੀ ਪਛਾਣ ਕਰਨਪ੍ਰੀਤ ਸਿੰਘ (19) ਵਜੋਂ ਹੋਈ ਹੈ। ਇਹ ਮਾਮਲਾ ਸਕੂਲ ਦੀ ਹੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਨਹਿਰ ’ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਅਧਿਆਪਕਾ ਦਾ ਪਤੀ ਅਤੇ ਜੀਜਾ ਉਨ੍ਹਾਂ ਦੇ