Punjab

ਅੱਜ ਚੰਡੀਗੜ੍ਹ ਪੁੱਜਣਗੇ ਗੁਲਾਬਚੰਦ ਕਟਾਰੀਆ

ਚੰਡੀਗੜ੍ਹ : ਪੰਜਾਬ ਦੇ 30ਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ 17ਵੇਂ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅੱਜ ਦੁਪਹਿਰ ਚੰਡੀਗੜ੍ਹ ਪੁੱਜਣਗੇ। ਕਟਾਰੀਆ ਬਾਅਦ ਦੁਪਹਿਰ ਕਰੀਬ 3:30 ਵਜੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣਗੇ। ਇਸ ਤੋਂ ਬਾਅਦ ਉਹ ਯੂਟੀ ਗੈਸਟ ਹਾਊਸ ਅਤੇ ਫਿਰ ਰਾਜ ਭਵਨ ਜਾਣਗੇ। ਕਟਾਰੀਆ ਦਾ ਸਹੁੰ ਚੁੱਕ ਸਮਾਗਮ ਬੁੱਧਵਾਰ ਸਵੇਰੇ ਕਰੀਬ 10 ਵਜੇ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ

Read More
Punjab

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ, 2 ਅਗਸਤ ਤੱਕ ਚੰਗੀ ਬਾਰਿਸ਼ ਦੀ ਸੰਭਾਵਨਾ

ਮੁਹਾਲੀ : ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ

Read More
India Punjab Religion

‘ਸੁਖਬੀਰ ਬਾਦਲ ਨੇ ਹਿਕ ਕੇ ਹੱਥ ਮਾਰ ਕੇ ਕਿਹਾ ਸਾਰੇ ਸਿਸਟਮ ਦਾ ਮੈਂ ਬਾਬਾ ਹਾਂ’! ਸੌਦਾ ਸਾਧ ਦੀ ਮੁਆਫ਼ੀ ‘ਤੇ ਗਵਾਹ ਕਲੇਰ ਦਾ ਵੱਡਾ ਖੁਲਾਸਾ !

ਬਿਉਰੋ ਰਿਪੋਰਟ – ਬਰਗਾੜੀ ਬੇਅਦਬੀ ਤੋਂ ਲੈਕੇ ਸੌਦਾ ਸਾਧ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰਾਂ ਵੱਲੋਂ ਮਿਲੀ ਮੁਆਫ਼ੀ ਅਤੇ ਇਸ ਪੂਰੇ ਮੁਆਫ਼ੀਨਾਮੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਨੂੰ ਲੈਕੇ ਡੇਰੇ ਦੀ ਸਿਆਸੀ ਵਿੰਗ ਨਾਲ ਜੁੜੇ ਪ੍ਰਦੀਪ ਕਲੇਰ ਨੇ ਵੱਡਾ ਖੁਲਾਸਾ ਕੀਤਾ ਹੈ । ਧਾਰਾ 164 ਅਧੀਨ ਪੁਲਿਸ ਨੂੰ ਦਿੱਤੇ

Read More
India Punjab

ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਭੇਜਿਆ ਸੱਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev jI) ਦਾ ਗੁਰਪੁਰਬ ਹਰ ਸਾਲ ਸਰਧਾ ਭਾਵਨਾ ਨਾਲ ਮਨਾਉਂਦੀ ਹੈ। ਐਸਜੀਪੀਸੀ ਵੱਲੋਂ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਭਗਤ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਪਰਿਵਾਰਾਂ ਨੂੰ ਨਵੰਬਰ ਵਿੱਚ ਪ੍ਰਕਾਸ ਗੁਰਪੁਰਬ ਤੇ ਆਉਣ ਦਾ ਸੱਦਾ ਭੇਜਿਆ ਹੈ। ਰਾਏ

Read More
Punjab

ਬਿਨ੍ਹਾਂ ਅਧਿਆਪਕ ਚੱਲ ਰਹੇ ਸਕੂਲ! ਪਰਤਾਪ ਬਾਜਵਾ ਦਾ ਸਰਕਾਰ ‘ਤੇ ਵੱਡਾ ਇਲਜਾਮ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਕੂਲਾਂ ਵਿੱਚ ਅਧਿਆਪਕ ਨਾ ਹੋਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਇਕ ਅਖਬਾਰ ਦੇ ਹਵਾਲੇ ਨਾਲ ਕਿਹਾ ਕਿ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ 90 ਪ੍ਰਾਇਮਰੀ ਸਕੂਲਾਂ ਵਿੱਚੋਂ 28 ਵਿੱਚ ਕੋਈ ਅਧਿਆਪਕ ਨਹੀਂ ਹੈ। 35

Read More
Punjab

ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਮੁੜ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ! 2 ਦੀ ਮੌਤ

ਬਿਉਰੋ ਰਿਪੋਰਟ: ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁੱਛਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਜ਼ਖ਼ਮੀ ਹੋ ਗਿਆ। ਇਹ ਨੌਜਵਾਨ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਸਾਰੇ ਨੌਜਵਾਨ ਕਾਰ ਵਿੱਚ ਸਵਾਰ ਸਨ। ਅੰਮ੍ਰਿਤਸਰ ਤੋਂ ਤਿੰਨ ਨੌਜਵਾਨ ਐਤਵਾਰ ਸਵੇਰੇ ਕਰੀਬ 10-11

Read More