ਕੈਨੇਡਾ ਦਾ ਵਿਦਿਆਰਥੀਆਂ ਨੂੰ ਸਖਤ ਸੁਨੇਹਾ ! ‘ਤੁਸੀਂ ਸਾਰੇ ਇਥੇ ਨਹੀਂ ਰਹਿ ਸਕਦੇ ਹੋ’!
ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ 4 ਲੱਖ 37 ਹਜ਼ਾਰ ਤੋਂ ਘਟਾ ਕੇ ਇਸ ਸਾਾਲ 3 ਲੱਖ ਕਰ ਦਿੱਤੀ ਗਈ ਹੈ
ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ 4 ਲੱਖ 37 ਹਜ਼ਾਰ ਤੋਂ ਘਟਾ ਕੇ ਇਸ ਸਾਾਲ 3 ਲੱਖ ਕਰ ਦਿੱਤੀ ਗਈ ਹੈ
ਬਿਉਰੋ ਰਿਪੋਰਟ – ਪੰਜਾਬ ਵਿੱਚ ਕੁਝ ਫਰਜ਼ੀ ਪਾਸਟਰਾਂ ਦੀ ਵਜ੍ਹਾ ਕਰਕੇ ਇਸਾਈ ਅਤੇ ਸਿੱਖ ਧਰਮ ਵਿੱਚ ਜਿਹੜੀ ਬੇਭਰੋਸਗੀ ਦੀ ਦਰਾਰ ਆ ਗਈ ਹੈ। ਉਸ ਨੂੰ ਘੱਟ ਕਰਨ ਲਈ ਕੈਥੋਲਿਕ ਚਰਚ ਦੇ ਨੁਮਾਇੰਦਿਆਂ ਨੇ ਇੰਟਰਫੇਥ ਡਾਇਰੈਕਟਰ ਜੌਹਨ ਗਰੇਵਾਲ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਮੁਲਕਾਤ ਕੀਤੀ ਹੈ। ਜਲੰਧਰ ਡਾਇਓਸੀਸ ਰੋਮਨ ਕੈਥੋਲਿਕ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਅਤੇ ਪਹਿਰੇਦਾਰ ਅਖ਼ਬਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਸਪਾਲ ਸਿੰਘ ਹੇਰਾਂ
ਮੁਹਾਲੀ ਐਸ.ਟੀ.ਐਫ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿਲੋ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਪੁਲਿਸ ਮੁਲਾਜ਼ਮ ਜ਼ਿਲ੍ਹਾਂ ਫਰੀਦਕੋਟ ਦੀ ਪੁਲਿਸ ਲਾਇਨ ਵਿੱਚ ਆਪਣੀ ਡਿਊਟੀ ਨਿਭਾ ਰਿਹਾ ਸੀ। ਮੁਲਜ਼ਮ ਗੁਰਪ੍ਰੀਤ ਸਿੰਘ ਕੁਝ ਸਮਾਂ ਪਹਿਲਾਂ ਹੀ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਇਨ ਵਿੱਚ ਤਾਇਨਾਤ ਹੋਇਆ
ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਤੇ ਪ੍ਰਦੇਸ਼ ਮੀਡੀਆ ਮੁੱਖੀ ਵਿਨੀਤ ਜੋਸ਼ੀ ਨੇ ਸੂਬੇ ਦੀ ਸੱਤਾ ਧਾਰੀ ਪਾਰਟੀ ਆਮ ਆਦਮੀ ਪਾਰਟੀ ‘ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਇਸ ਸਰਕਾਰ ਦੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 587 ਨੌਜਵਾਨਾ ਦੀ ਮੌਤ ਨਸ਼ੇ ਕਾਰਨ ਹੋਈ ਹੈ। ਜੋਸ਼ੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕਰਾਰਾ ਤੰਜ ਕੱਸਦਿਆਂ ਕਿਹਾ ਕਿ ਇਹ
ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਕਿਹਾ ਕਿ ਭਾਰਤ- ਪਾਕਿਸਤਾਨ ਸਰਹੱਦ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿਨ ਵਿੱਚ ਹੀ ਬਿਜਲੀ ਦਿੱਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨਾਲ ਮੀਟਿੰਗ ਵੀ ਕੀਤੀ ਹੈ। ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਵਿਧਾਇਕ ਨੇ ਇਹ ਦਾਅਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਰਾਤ ਦੀ
ਪੰਜਾਬ ਪੁੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ 2 ਵਿਅਕਤੀਆਂ ਨੂੰ 3 ਦੇਸੀ ਪਿਸਤੌਲ ਅਤੇ 15 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਦੇ