ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ! ਪਾਰਲੀਮੈਂਟਰੀ ਬੋਰਡ ਮਾਝੇ ਦੇ ਇਸ ਹਲਕੇ ‘ਚ ਪਹੁੰਚਿਆ
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ((SAD) ਦੇ ਪਾਰਲੀਮੈਂਟਰੀ ਬੋਰਡ ਵੱਲੋਂ ਜ਼ਿਮਨੀ ਚੋਣਾਂ ਨੂੰ ਲੈ ਕੇ ਚਾਰੇ ਹਲਕਿਆਂ ਵਿੱਚ ਜਾਣ ਦਾ ਐਲਾਨ ਕੀਤਾ ਸੀ। ਇਸੇ ਦੇ ਤਹਿਤ ਪਾਰਲੀਮੈਂਟਰੀ ਬੋਰਡ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਵਿੱਚ ਇਕੱਠ ਕਰਕੇ ਪਾਰਟੀ ਵਰਕਰਾਂ ਦੇ ਵਿਚਾਰ ਲਏ ਗਏ ਹਨ। ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ (Daljit Singh
